ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਪੁੱਜਣਗੇ ਜਲਾਲਾਬਾਦ

Jalalabad News

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਜਲਾਲਾਬਾਦ

ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਜਲਾਲਾਬਾਦ ਵਿਖੇ ਪੁੱਜੇ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਕਾਂਗਰਸ ਉਬੀਸੀ ਸੈਲ ਦੇ ਚੇਅਰਮੈਨ ਰਾਜ ਬਕਸ਼ ਕਬੋਜ ਨੇ ਦੱਸਿਆ ਕਿ ਸਥਾਨਕ ਜਨਤਾ ਭਵਨ ਵਿੱਚ ਅੱਜ ਇਕ ਵਰਕਰ ਮੀਟਿੰਗ ਹੋਵੇਗੀ ਜਿਸ ਵਿੱਚ ਇਲਾਕੇ ਭਰ ਤੋ ਕਾਗਰਸ ਵਰਕਰ ਪੁੱਜਣਗੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here