ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, February 3, 2026
More
    Home Breaking News ਅਮਰਿੰਦਰ ਸਿੰਘ ...

    ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਫਾਜ਼ਿਲਕਾ ਇਲਾਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ

    ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਫਾਜ਼ਿਲਕਾ ਇਲਾਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ

    ਫਾਜਿਲਕਾ  (ਰਜਨੀਸ਼ ਰਵੀ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਫਾਜ਼ਿਲਕਾ ਇਲਾਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਪੀੜਤਾਂ ਨਾਲ (Fazilka Flood) ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਲਈ ਫਾਜ਼ਿਲਕਾ ਪਹੁੰਚ ਰਹੇ ਹਨ।

    ਇਹ ਵੀ ਪੜ੍ਹੋ :  ਸੁਭਾਸਪਾ ਪ੍ਰਧਾਨ ਰਾਜਭਰ ਐਨਡੀਏ ’ਚ ਹੋਏ ਸ਼ਾਮਲ

    ChandpuraAmarinder Singh Raja Warring, Flood, Fazilka Flood

    ਇਸ ਸੰਬਧੀ ਜਾਣਕਾਰੀ ਦਿੰਦਿਆਂ ਨਗਰ ਕੌਸਲ ਦੇ ਪ੍ਰਧਾਨ ਅਤੇ ਸੀਨੀਅਰ ਕਾਗਰਸੀ ਆਗੂ ਐਡਵੋਕੇਟ ਸੁਰਿਦਰ ਸਚਦੇਵਾ ਨੇ ਦੱਸਿਆ ਕਿ ਪ੍ਰੋਗਰਾਮ ਅਨੁਸਾਰ ਕਾਗਰਸ ਪ੍ਰਧਾਨ ਅੱਜ ਬਾਅਦ ਦੁਪਹਿਰ 3 ਵਜੇ ਨਵੀਂ ਐਡੀਸ਼ਨਲ ਅਨਾਜ ਮੰਡੀ ਦੀ ਦੁਕਾਨ ਨੰਬਰ 27 ‘ਤੇ ਪਹੁੰਚ ਕੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ, ਜਿਸ ਤੋਂ ਬਾਅਦ ਉਹ ਪਿੰਡ ਮਹਾਤਮਾ ਨਗਰ ਅਤੇ ਮੁਹਾਰ ਜਮਸ਼ੇਰ ਲਈ ਰਵਾਨਾ ਹੋਣਗੇ।

    LEAVE A REPLY

    Please enter your comment!
    Please enter your name here