Amarinder Singh

Amarinder Singh: ਈਡੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਣਗੇ

Amarinder Singh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਜਲੰਧਰ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ (651) ਤਹਿਤ ਦਰਜ ਇੱਕ ਪੁਰਾਣੇ ਮਾਮਲੇ ਵਿੱਚ ਪੁੱਛਗਿੱਛ ਲਈ 12 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਇਹ ਸਮਨ ਤਕਰੀਬਨ 3-4 ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ। ਹਾਲਾਂਕਿ, ਕੈਪਟਨ […]
ਦੇਸ਼  Breaking News  ਇੱਕ ਨਜ਼ਰ 

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ’ਚ ਰਲੇਗੀ, ਕੈਪਟਨ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ’ਚ ਰਲੇਗੀ, ਕੈਪਟਨ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਣ ਵਾਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਰਲੇਵਾਂ ਹੋ ਸਕਦਾ ਹੈ। ਕੈਪਟਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਬਣਾਈ ਸੀ। […]
ਦੇਸ਼  ਪੰਜਾਬ  Breaking News  ਸੂਬੇ 

ਪੰਜਾਬ ’ਚ ਕੈਪਟਨ ਨੂੰ ਝਟਕਾ, ਕੈਪਟਨ ਅਮਰਿੰਦਰ ਸਿੰਘ ਪੰਜਾਬ ’ਚ ਗਠਜੋੜ ਦਾ ਸੀਐਮ ਚਿਹਰਾ ਨਹੀਂ

ਭਾਜਪਾ ਆਗੂ ਮਨਜਿੰਦਰ ਸਰਸਾ ਨੇ ਦਿੱਤਾ ਬਿਆਨ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਸਾਬਕਾ ਮੁੱਖ ਮੰਤਰੀ ਨੂੰ ਵੱਡਾ ਝਟਕਾ ਲੱਗਿਆ ਹੈ। ਭਾਜਪਾ ਆਗੂ ਮਨਜਿੰਦਰ ਸਰਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ (Capt Amarinder Singh) ਗਠਜੋੜ ਦਾ ਸੀਐਮ ਚਿਹਰਾ ਨਹੀਂ ਹੋਣਗੇ। ਉਨਾਂ ਕਿਹਾ ਕਿ ਜੇਕਰ ਭਾਜਪਾ, ਅਮਰਿੰਦਰ ਤੇ ਸੁਖਦੇਵ ਸਿੰਘ ਢੀਂਡਸਾ ਦੀ ਸਾਂਝੀ ਸਰਕਾਰ ਬਣਦੀ ਹੈ ਤਾਂ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਅਮਰਿੰਦਰ ਸਿੰਘ ਦੇ 22 ’ਚੋਂ ਭੱਜੇ 6 ਉਮੀਦਵਾਰ, ‘ਹਾਕੀ-ਬਾਲ’ ਤੋਂ ਲੜਨ ਤੋਂ ਕੀਤਾ ਸਾਫ਼ ਇਨਕਾਰ

ਭਾਜਪਾ ਦੇ ਚੋਣ ਨਿਸ਼ਾਨ ‘ਕਮਲ’ ਤੋਂ ਚੋਣ ਲੜਨ ਲਈ ਸਾਰੇ ਉਮੀਦਵਾਰ ਤਿਆਰ ‘ਬੇਵੱਸ’ ਹੋਏ ਅਮਰਿੰਦਰ ਸਿੰਘ (Amarinder Singh) ਨੇ ਲਾਈ ਭਾਜਪਾ ਨੂੰ ਗੁਹਾਰ, ਮੰਗਿਆ ਕਮਲ ਦਾ ਫੁੱਲ ਚੋਣ ਨਿਸ਼ਾਨ ਭਾਜਪਾ ਹਾਈ ਕਮਾਨ ਕਰ ਰਹੀ ਐ ਵਿਚਾਰ, ਕੈਪਟਨ ਦੇ ਉਮੀਦਵਾਰਾਂ ਨੂੰ ਮਿਲੇਗਾ ਕਮਲ ਦਾ ਫੁੱਲ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਉਣ ਦਾ […]
ਪੰਜਾਬ  Breaking News  ਸੂਬੇ  ਇੱਕ ਨਜ਼ਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਡਰੋਨ ਦੀ ਜਾਣਕਾਰੀ ਲੁਕੋ ਰਹੀ ਹੈ ਚੰਨੀ ਸਰਕਾਰ : ਅਮਰਿੰਦਰ ਸਿੰਘ

ਸਾਬਾਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਨੀ ਸਰਕਾਰ ’ਤੇ ਵਰ੍ਹੇ ਪੰਜਾਬ ’ਚ ਪਰੌਠੇ ਦੀ ਥਾਂ ਬੰਬ ਮਿਲ ਰਹੇ ਹਨ ਗ੍ਰਹਿ ਮੰਤਰੀ ਰੰਧਾਵਾ ਨੂੰ ਡਰੋਨ ਨਹੀਂ ਦਿਖਾਈ ਦਿੰਦੇ ਇਹ ਲੋਕ ਸਿਰਫ ਦਸ ਦਿਨਾਂ ਲਈ ਕੁਰਸੀ ’ਤੇ ਹਨ 2-3 ਦਿਨਾਂ ’ਚ ਗਜੇਂਦਰ ਸਿੰਘ ਸੇਖਾਵਤ ਨਾਲ ਬੈਠਕ ਹੋਵੇਗੀ (ਸੱਚ ਕਹੂੰ ਨਿਊਜ਼) ਰਾਜਪੁਰਾ। ਰਾਜਪੁਰਾ ਵਿਖੇ ਪਾਰਟੀ ਪ੍ਰੋਗਰਾਮ ‘ਚ ਕੈਪਟਨ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪ੍ਰਿਤਪਾਲ ਬਲੀਵਾਲ ਨੇ ਫੜਿਆ ਅਮਰਿੰਦਰ ਸਿੰਘ ਦਾ ਹੱਥ

ਪ੍ਰਿਤਪਾਲ ਬਲੀਵਾਲ ਨੇ ਫੜਿਆ ਅਮਰਿੰਦਰ ਸਿੰਘ ਦਾ ਹੱਥ ਚੰਡੀਗੜ੍ਹ (ਸੱਚ ਕਹੂੰ ਨਿਊਜ਼)। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸੀ ਆਗੂਆਂ ਨੇ ਇੱਕ ਦੂਜੇ ਦੀਆਂ ਪਾਰਟੀਆਂ ਵਿੱਚ ਜਾਣਾ ਸ਼ੁਰੂ ਕਰ ਦਿੱਤਾ ਹੈ। ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਕਾਂਗਰਸ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ […]
ਪੰਜਾਬ  Breaking News 

ਮਾਕਨ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਉਣਾ ਹੈਰਾਨੀਜਨਕ ਅਮਰਿੰਦਰ ਸਿੰਘ

ਕਿਹਾ, 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ ਅਜੈ ਮਾਕਨ  (ਅਸ਼ਵਨੀ ਚਾਵਲਾ) ਚੰਡੀਗੜ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ’ਤੇ ਹੈਰਾਨੀ ਪ੍ਰਗਟ ਕੀਤੀ ਹੈ। […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਜਲਦ ਨਵੀਂ ਪਾਰਟੀ ਦਾ ਕਰ ਸਕਦੇ ਹਨ ਐਲਾਨ

ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਜਲਦ ਨਵੀਂ ਪਾਰਟੀ ਦਾ ਕਰ ਸਕਦੇ ਹਨ ਐਲਾਨ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਢੰਗ ਆ ਸਕਦਾ ਹੈ। ਕੱਲ੍ਹ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਨਾ ਹੀ ਕਾਂਗਰਸ ਵਿੱਚ ਸ਼ਾਮਲ ਹੋਣਗੇ। […]
ਪੰਜਾਬ  Breaking News 

ਮੁਸਤਫ਼ਾ ਦੀ ਕੈਪਟਨ ਨੂੰ ਚਿਤਾਵਨੀ, ਸਿੱਧੂ ਦੀ ਛਵੀ ਖਰਾਬ ਕਰਨ ਤੋਂ ਆਉਣ ਬਾਜ

ਮੁਸਤਫ਼ਾ ਦੀ ਕੈਪਟਨ ਨੂੰ ਚਿਤਾਵਨੀ, ਸਿੱਧੂ ਦੀ ਛਵੀ ਖਰਾਬ ਕਰਨ ਤੋਂ ਆਉਣ ਬਾਜ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੇ ਹੁਣ ਰਾਜ ਦੇ ਕਾਰਜਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਹੈ, ਜਿਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦੇਸ਼, ਰਾਜ ਅਤੇ ਕਾਂਗਰਸ ਲਈ ਖਤਰਾ ਦੱਸਿਆ ਹੈ। […]
ਪੰਜਾਬ  Breaking News 

ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਅਮਰਿੰਦਰ ਸਿੰਘ ਸੋਨੀਆ ਗਾਂਧੀ ਨੂੰ 18 ਨੁਕਤੀ ਏਜੰਡੇ ’ਤੇ ਹੋਏ ਕੰਮ ਤੋਂ ਜਾਣੂ ਕਰਵਾਉਣ, ਪੰਜਾਬ ਕੈਬਨਿਟ ’ਚ ਫੇਰਬਦਲ ਸਬੰਧੀ ਵੀ ਚਰਚਾ ਕਰਨਗੇ ਇਸ ਤੋਂ ਇਲਾਵਾ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਸਿੱਧੂ ਦਾ ਪੱਤਾ ਕੱਟਣ ਲਈ ਕੈਪਟਨ ਨੇ ਖੇਡਿਆ ਨਵਾਂ ਪੈਂਤਰਾ, ਬਾਜਵਾ ਨਾਲ ਮਿਲਾਇਆ ਹੱਥ

ਹਾਈਕਮਾਨ ਤੇ ਬਨਾਉਣਗੇ ਦਬਾਅ ਚੰਡੀਗੜ੍ਹ। ਪੰਜਾਬ ਕਾਂਗਰਸ ਵਿਚ ਚੱਲ ਰਹੀ ਵਿਵਾਦ ਖ਼ਤਮ ਹੁੰਦੀ ਪ੍ਰਤੀਤ ਨਹੀਂ ਹੁੰਦੀ। ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਖ਼ਬਰ ਤੇਜ਼ ਹੁੰਦੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੁਰਾਣੇ ਕਾਂਗਰਸੀ ਆਗੂ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸਵੀਕਾਰ ਕਰਨ ਦੇ ਹੱਕ ਵਿੱਚ ਨਹੀਂ […]
ਪੰਜਾਬ  Breaking News 

ਹਾਈਕਮਾਨ ਦਾ ਸੰਦੇਸ਼ ਕੈਪਟਨ ਨੂੰ ਸੌਂਪ ਹਰੀਸ਼ ਰਾਵਤ ਹੋਏ ਦਿੱਲੀ ਰਵਾਨਾ

ਹਾਈਕਮਾਨ ਦਾ ਸੰਦੇਸ਼ ਕੈਪਟਨ ਨੂੰ ਸੌਂਪ ਹਰੀਸ਼ ਰਾਵਤ ਹੋਏ ਦਿੱਲੀ ਰਵਾਨਾ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦਰਮਿਆਨ ਸਮਝੌਤਾ ਕਰਾਕੇ ਅਤੇ ਹਾਈ ਕਮਾਨ ਦੇ ਫੈਸਲੇ ਦਾ ਲਿਫਾਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ਤੋਂ ਬਾਅਦ ਅੱਜ ਦੁਪਹਿਰ ਦਿੱਲੀ ਪਰਤੇ। ਜਾਣ ਤੋਂ ਪਹਿਲਾਂ […]
ਪੰਜਾਬ  Breaking News