Amarinder

ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਬਿਨਾਂ ਨਹੀਂ ਛੱਡਾਂਗਾ ਸੂਬੇ ਦੀ ਸਿਆਸਤ: ਅਮਰਿੰਦਰ

ਨੌਜਵਾਨਾਂ ਨੂੰ ਭਾਰਤ ਦਾ ਜਮਹੂਰੀ ਤੇ ਧਰਮ ਨਿਰਪੇਖ ਸਰੂਪ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮੱਰਥਨ ਦੇਣ ਦਾ ਭਰੋਸਾ ਅਸ਼ਵਨੀ ਚਾਵਲਾ(ਚੰਡੀਗੜ੍ਹ) ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ […]
ਪੰਜਾਬ 

ਅਮਰਿੰਦਰ ਵੱਲੋਂ ਪਾਕਿ ਨੂੰ ਲਾਹਨਤ, ਸਿੱਧੂ ਨੂੰ ਨਸੀਹਤ

ਪਾਕਿ ਰੇਲ ਮੰਤਰੀ ਰਾਸ਼ਿਦ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਫੌਜ ਮੁਖੀ ਦੀ ਸਾਜਿਸ਼ ਦੱਸੇ ਜਾਣ ਦਾ ਮਾਮਲਾ ਕਿਹਾ, ਗੁਆਂਢੀ ਦੇਸ਼ ਕੋਈ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਨਾ ਕਰੇ ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਪੁਰ ਸਾਹਿਬ ਲਾਂਘੇ ਸਬੰਧੀ ਪਾਕਿ ਦੇ ਰੇਲ ਮੰਤਰੀ ਵੱਲੋਂ?ਦਿੱਤੇ ਗਏ ਬਿਆਨ ਨੇ ਗੁਆਂਢੀ ਮੁਲਕ […]
ਪੰਜਾਬ 

ਟਾਡਾ ਅਧੀਨ ਕੈਦੀਆਂ ਦੀ ਰਿਹਾਈ ਸਬੰਧੀ ਫੈਸਲੇ ‘ਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ: ਅਮਰਿੰਦਰ

ਕਿਹਾ, ਸੂਬਾ ਸਰਕਾਰ ਨੇ ਤਾਂ ਸਿਰਫ਼ ਕੇਂਦਰ ਨੂੰ ਕੈਦੀਆਂ ਦੀ ਸੂਚੀ ਭੇਜੀ ਸੀ ਲੁਧਿਆਣਾ (ਰਾਮ ਗੋਪਾਲ ਰਾਏਕੋਟੀ) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਨੇ ਤਾਂ ਸਿਰਫ ਕੇਂਦਰ ਸਰਕਾਰ ਨੂੰ ਟਾਡਾ ਅਧੀਨ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਕੈਦੀਆਂ ਬਾਰੇ ਸੂਚੀ ਭੇਜੀ ਸੀ ਅਤੇ ਬੇਅੰਤ ਸਿੰਘ ਦੇ ਹੱਤਿਆਰੇ […]
ਪੰਜਾਬ 

ਅਮਰਿੰਦਰ ਵੱਲੋਂ ਕੇਂਦਰ ਤੋਂ ਮੱਦਦ ਦੀ ਮੰਗ ਪੰਜਾਬ ‘ਚ ਪਾਕਿਸਤਾਨ ਡਰੋਨ ਰਾਹੀਂ ਢੋਅ ਰਿਹਾ ਹਥਿਆਰ

ਏਜੰਸੀ/ਨਵੀਂ ਦਿੱਲੀ। ਪਾਕਿਸਤਾਨੀ ਅੱਤਵਾਦੀ ਸੰਗਠਨ ਇੱਕ ਵਾਰ ਫਿਰ ਭਾਰਤ ‘ਚ ਹਮਲਿਆਂ ਦੀ ਫਿਰਾਕ ‘ਚ ਹੈ ਸੂਤਰਾਂ ਅਨੁਸਾਰ ਫੌਜ ਦੇ ਖੁਫ਼ੀਆ ਵਿੰਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਅਨੁਸਾਰ, ਅੱਤਵਾਦੀ ਪਠਾਨਕੋਟ, ਅੰਮ੍ਰਿਤਸਰ, ਸ੍ਰੀਨਗਰ ਤੇ ਹੋਰ ਮੈਟਰੋ ਸਿਟੀ ‘ਚ ਹਮਲਿਆਂ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹਨ ਇਨਪੁਟ ਅਨੁਸਾਰ ਇਨ੍ਹਾਂ ਥਾਵਾਂ ‘ਤੇ ਵੱਖ-ਵੱਖ ਗੁੱਟ ‘ਚ ਅੱਤਵਾਦੀ ਪਹੁੰਚਦੇ […]
ਦਿੱਲੀ 

ਅਮਰਿੰਦਰ ਆਪਣੇ ਸਿਆਸੀ ਸਲਾਹਕਾਰਾਂ ਨੂੰ ਬਚਾਉਣ ਲਈ ਲੈ ਕੇ ਆ ਰਹੇ ਹਨ ਆਰਡੀਨੈਂਸ

ਡੇਰਾ ਬਾਬਾ ਨਾਨਕ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਸਿਆਸੀ ਸਲਾਹਕਾਰਾਂ ਦੀ ਵਿਧਾਇਕੀ ਨੂੰ ਬਚਾਉਣ ਲਈ ਜਲਦ ਹੀ ਆਰਡੀਨੈਂਸ ਲੈ ਕੇ ਆ ਰਹੇ ਹਨ ਤਾਂ ਕਿ ਇਨ੍ਹਾਂ ਨੂੰ ਲਾਭ ਦੇ ਅਹੁਦੇ ਤੋਂ ਬਾਹਰ ਕੱਢਣ ਨਾਲ ਵਿਧਾਇਕ ‘ਤੇ ਪੈਦਾ ਹੋ ਰਹੇ ਖਤਰੇ ਦੇ ਬਦਲਾਂ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ […]
ਸੂਬੇ  ਪੰਜਾਬ 

ਮੁੱਖ ਮੰਤਰੀ ਅਮਰਿੰਦਰ ਵੱਲੋਂ ਏਐਸਆਈ ਸਣੇ 5 ਪੁਲਿਸ ਮੁਲਾਜ਼ਮ ਬਰਖਾਸਤ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਚੋਗਾਵਾਂ ਮਾਮਲੇ ‘ਚ ਏਐਸਆਈ ਸਮੇਤ ਪੁਲਿਸ ਦੇ 5 ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਤਹਿਸੀਲ ਅਜਨਾਲਾ ਦੀ ਪੁਲਿਸ ਨਸ਼ੇ ਨਾਲ ਸਬੰਧਤ ਕੇਸ ਤਹਿਤ ਪਿੰਡ ਚੋਗਾਵਾਂ ਦੇ ਇੱਕ ਘਰ ਵਿੱਚ ਛਾਪਾ ਮਾਰਨ ਗਈ ਸੀ ਜਿੱਥੇ ਪਰਿਵਾਰ ਨੇ ਥਾਣੇਦਾਰ ਦੀ ਬੁਰੀ ਤਰ੍ਹਾਂ […]
Breaking News  ਸੂਬੇ  ਪੰਜਾਬ 

ਅਮਰਿੰਦਰ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

9 ਪੁਲਿਸ ਅਧਿਕਾਰੀ ਨੂੰ  ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ ਜਲੰਧਰ (ਸੱਚ ਕਹੂੰ ਨਿਊਜ਼)। 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕਰਨ ਤੋਂ ਇਲਾਵਾ 9 ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ […]
Breaking News  ਪੰਜਾਬ 

ਸ੍ਰੀ ਕਰਤਾਰਪੁਰ ਸਾਹਿਬ ਵਾਅਦੇ ਤੋਂ ਪਿੱਛੇ ਨਾ ਹਟੇ ਪਾਕਿ : ਅਮਰਿੰਦਰ

ਵਪਾਰ ਰੋਕਣ ਨਾਲ ਪਾਕਿ ਨੂੰ ਹੋਵੇਗਾ ਆਰਥਿਕ ਨੁਕਸਾਨ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕਰਤਾਰਪੁਰ ਕਾਰੀਡੋਰ ‘ਤੇ ਪਾਕਿਸਤਾਨ ‘ਚ ਗਤੀਵਿਧੀਆਂ ਸੁਸਤ ਪੈਣ ਦੀਆਂ ਖਬਰਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਆਂਢੀ ਦੇਸ਼ ਨੂੰ ਕਿਹਾ ਕਿ ਉਹ ਸਿੱਖ ਭਾਈਚਾਰੇ ਲਈ ਧਾਰਮਿਕ ਮਹੱਤਵ ਦੀ ਇਸ ਮਹੱਤਵਪੂਰਨ ਯੋਜਨਾ ਤੇ ਆਪਣੇ ਵਾਅਦੇ ਤੋਂ ਪਿੱਛੇ ਨਾ ਹਟੇ  ਮੁੱਖ ਮੰਤਰੀ […]
ਪੰਜਾਬ 

ਸਿੱਧੂ ਬਾਰੇ ਫੈਸਲਾ ਕਰਕੇ ਅਮਰਿੰਦਰ ਬਣੇ ਮਜ਼ਬੂਤ ਮੁੱਖ ਮੰਤਰੀ

ਦਰਬਾਰਾ ਸਿੰਘ ਕਾਹਲੋਂ ਅਨੁਸ਼ਾਸਨਹੀਣਤਾ ਅਤੇ ਆਪ-ਹੁਦਰੀ ਮਾਨਸਿਕਤਾ ਦੇ ਮਾਲਿਕ ਸ: ਨਵਜੋਤ ਸਿੰਘ ਸਿੱਧੂ, ਜੋ ਕ੍ਰਿਕਟ ਖਿਡਾਰੀ ਤੋਂ ਕੁਮੈਂਟੇਟਰ, ਕੁਮੈਂਟੇਟਰ ਤੋਂ ਰਾਜਨੀਤੀਵਾਨ, ਚਾਰ ਵਾਰ ਭਾਰਤੀ ਜਨਤਾ ਪਾਰਟੀ ‘ਚ ਮੈਂਬਰ ਪਾਰਲੀਮੈਂਟ, ਦਲਬਦਲੀ ਕਰਕੇ ਕਾਂਗਰਸ ਵਿਚ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ, ਆਖ਼ਰ ਢਾਈ ਸਾਲ ਦਾ ਕੈਬਨਿਟ ਮੰਤਰੀ ਵਜੋਂ ਕਰੀਅਰ ਪੂਰਾ ਕਰਨ ਤੋਂ ਪਹਿਲਾਂ ਹੀ ਪੰਜਾਬ ਦੇ ਤਾਕਤਵਰ ਮੁੱਖ […]
ਵਿਚਾਰ  ਲੇਖ 

ਅਮਰਿੰਦਰ ਵੱਲੋਂ ਕਾਂਗਰਸ ਪ੍ਰਧਾਨ ਲਈ ਪ੍ਰਿਯੰਕਾ ਦੀ ਵਕਾਲਤ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਆਦਰਸ਼ ਉਮੀਦਵਾਰ ਪਰ ਫੈਸਲਾ ਸੀ.ਡਬਲਯੂ.ਸੀ. ਨੇ ਲੈਣਾ: ਕੈਪਟਨ ਅਮਰਿੰਦਰ ਸਿੰਘ ਸੱਚ ਕਹੂੰ ਬਿਊਰੋ, ਚੰਡੀਗੜ੍ਹ ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮੱਰਥਨ […]
ਪੰਜਾਬ 

ਨਸ਼ੇ ਦਾ ਲੱਕ ਤੋੜਨ ਲਈ ਅਮਰਿੰਦਰ ਨੂੰ ਮੁੜ ਯਾਦ ਆਏ ਹਰਪ੍ਰੀਤ ਸਿੱਧੂ

ਮੁੱਖ ਮੰਤਰੀ ਨੇ ਐਸਟੀਐਫ ਦੀ ਕਮਾਨ ਸੌਂਪੀ ਹਰਪ੍ਰੀਤ ਸਿੱਧੂ ਦੀ ਐਸਟੀਐੱਫ ‘ਚ ਬਤੌਰ ਚੀਫ਼ 10 ਮਹੀਨੇ ਬਾਅਦ ਵਾਪਸੀ ਪੰਜਾਬ ‘ਚ ਖ਼ਤਮ ਨਹੀਂ ਹੋ ਰਿਹਾ ਸੀ ਨਸ਼ਾ, ਹਰ ਥਾਂ ਤੋਂ ਆ ਰਹੀ ਸੀ ਸ਼ਿਕਾਇਤ ਅਸ਼ਵਨੀ ਚਾਵਲਾ, ਚੰਡੀਗੜ੍ਹ ਪੰਜਾਬ ਵਿੱਚ ਵਧ ਰਹੇ ਨਸ਼ੇ ਦਾ ਲੱਕ ਤੋੜਨ ਲਈ ਇੱਕ ਵਾਰ ਫਿਰ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਹਰਪ੍ਰੀਤ […]
ਪੰਜਾਬ 

ਸਿੱਧੂ ਸੰਕਟ ਦਾ ਹੁਣ ਹੱਲ ਕੱਢਣਗੇ ਅਮਰਿੰਦਰ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ

ਦਿੱਲੀ ਵਿਖੇ ਪੁੱਜੇ ਕੈਪਟਨ ਸੰਦੀਪ ਸੰਧੂ, ਦਿੱਲੀ ਲੀਡਰਸ਼ਿਪ ਨਾਲ ਕਰਨਗੇ ਰਾਬਤਾ ਕਾਇਮ ਨਵਜੋਤ ਸਿੱਧੂ ਵੀ ਦਿੱਲੀ ਤਲਬ, ਸਾਰੇ ਮਾਮਲੇ ‘ਤੇ ਕੀਤਾ ਜਾਵੇਗਾ ਮੁੜ ਤੋਂ ਗੌਰ ਸਿੱਧੂ ਸੰਕਟ ਦਾ ਹਲ਼ ਕੱਢਣ ਲਈ ਲੱਗਣਗੇ 2-3 ਦਿਨ, ਕੈਬਨਿਟ ਮੀਟਿੰਗ ਹੋਈ ਰੱਦ ਅਸ਼ਵਨੀ ਚਾਵਲਾ, ਚੰਡੀਗੜ੍ਹ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੈਦਾ ਹੋਏ ਸੰਕਟ ਦਾ ਹਲ਼ ਕੱਢਣ ਲਈ […]
ਪੰਜਾਬ