ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਪਾਕਿ ਦੀ ਮੱਦਦ ...

    ਪਾਕਿ ਦੀ ਮੱਦਦ ਰਾਸ਼ੀ ‘ਚ ਅਮਰੀਕਾ ਨੇ ਕੀਤੀ ਭਾਰੀ ਕਟੌਤੀ

    (ਏਜੰਸੀ) ਵਾਸ਼ਿੰਗਟਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦੀ ਸਹਾਇਤਾ ਰਾਸ਼ੀ ‘ਚ 19 ਕਰੋੜ ਡਾਲਰ (ਕਰੀਬ 1230 ਕਰੋੜ ਰੁਪਏ) ਦੀ ਭਾਰੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ ਟਰੰਪ ਪ੍ਰਸ਼ਾਸਨ ਦੇ ਪਹਿਲੇ ਬਜਟ ‘ਚ ਇਹ ਐਲਾਨ ਕੀਤਾ ਗਿਆ ਹੈ ਹਾਲਾਂਕਿ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ 34.4 ਕਰੋੜ ਡਾਲਰ (ਕਰੀਬ 2231 ਕਰੋੜ ਰੁਪਏ) ਦੀ ਰਾਸ਼ੀ ਦੇਣ ਦਾ ਮਤਾ ਪਾਸ ਕੀਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here