Amit Shah Karnal Rally

Amit Shah Karnal Rally: ਦੇਸ਼ ’ਚ ਘੁਸਪੈਠੀਆਂ ਲਈ ਕੋਈ ਜਗ੍ਹਾ ਨਹੀਂ: ਅਮਿਤ ਸ਼ਾਹ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ ਦੀ ਵੋਟਰ ਸੂਚੀ ਜਾਂ ਇਸ ਦੇਸ਼ ਵਿੱਚ ਘੁਸਪੈਠੀਆਂ ਲਈ ਕੋਈ ਜਗ੍ਹਾ ਨਹੀਂ ਹੈ। ਕਾਂਗਰਸ 3 ਕਰੋੜ ਘੁਸਪੈਠੀਆਂ ਨੂੰ ਬਚਾਉਣ ਲਈ ਦੇਸ਼ ਭਰ ਵਿੱਚ ਰੈਲੀਆਂ ਕਰ ਰਹੀ ਹੈ। ਅਮਿਤ ਸ਼ਾਹ ਵੀਰਵਾਰ ਨੂੰ ਕਰਨਾਲ ਵਿੱਚ "ਲੋਕਤੰਤਰ ਬਚਾਓ, ਅਰਾਜਕਤਾ ਹਟਾਓ" ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਦੇਸ਼  ਸੂਬੇ  ਹਰਿਆਣਾ  ਖਾਸ ਖਬਰ