Amit Shah Ludhiana Visit

Amit Shah: ਲੁਧਿਆਣਾ ਦੇ ਦੁਸ਼ਹਿਰਾ ਸਮਾਗਮ ’ਚ ਸ਼ਾਮਲ ਹੋਣਗੇ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਇੱਕ ਰੋਜ਼ਾ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਜਿੱਥੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਉੱਥੇ ਸ਼ਾਮ ਨੂੰ ਲੁਧਿਆਣਾ ਦੇ ਦਰੇਸੀ ਗਰਾਉਂਡ ਵਿੱਚ ਹੋਣ ਵਾਲੇ ਰਾਵਣ ਦਹਿਨ ਸਮਾਗਮ
ਦੇਸ਼  ਪੰਜਾਬ  ਸੂਬੇ  ਖਾਸ ਖਬਰ