Amit Shah Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Amit Shah Jalandhar Rally: ਪੰਜਾਬ ’ਚ ਨਸ਼ਿਆਂ ਦੇ ਮੁੱਦੇ 'ਤੇ ਚੋਣਾਂ ਲੜੇਗੀ ਭਾਜਪਾ : ਅਮਿਤ ਸ਼ਾਹ
Published On
By Satinder Mathur
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਜਲੰਧਰ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਸ਼ੇ ਦੇ ਮੁੱਦੇ 'ਤੇ ਲੜੇਗੀ। ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ 31 ਦਸੰਬਰ, 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ।