Amit Shah Statement
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Amit Shah: ਰਾਹੁਲ ਗਾਂਧੀ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਫਨਾ ਕਦੇ ਨਹੀਂ ਹੋਵੇਗਾ ਪੂਰਾ : ਅਮਿਤ ਸ਼ਾਹ
Published On
By Khushdeep Singh
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਤੋਂ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਤਿੱਖਾ ਸਿਆਸੀ ਹਮਲਾ ਕਰਦੇ ਹੋਏ ਸੁਫ਼ਨਿਆਂ ਦਾ ਹੀ ਰਾਜ ਕੁਮਾਰ ਕਰਾਰ ਦੇ ਦਿੱਤਾ ਹੈ। ਅਮਿਤ ਸ਼ਾਹ ਨੇ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੇ ਸੁਫਨੇ ’ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਉਹ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹਨ ਤਾਂ ਆਪਣੀ ਪੂਰੀ ਜ਼ਿੰਦਗੀ ਮੌਕ ਪਾਰਲੀਮੈਂਟ ਵਿੱਚ ਹੀ ਪ੍ਰਧਾਨ ਮੰਤਰੀ ਬਣੇ ਰਹਿਣ।