Amloh Drug Awareness News

Amloh Drug Awareness News: ਅਮਲੋਹ ਕੈਮਿਸਟ ਐਸੋਸੀਏਸ਼ਨ ਦਾ ਐਲਾਨ, ਨਸ਼ਾ ਤਸਕਰਾਂ ਦਾ ਨਹੀਂ ਦੇਵਾਂਗੇ ਸਾਥ

ਛੱਤ ’ਤੇ ਕੱਪੜੇ ਸੁਕਾ ਰਹੀ ਮਾਂ ਨੂੰ ਕਰੰਟ ਲੱਗਦਾ ਦੇਖ ਕੇ ਉਸ ਨੂੰ ਬਚਾਉਣ ਲਈ ਅੱਗੇ ਵਧੇ ਪੁੱਤਰ ਦੀ ਕਰੰਟ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਮਾਂ ਵੀ ਜ਼ਖ਼ਮੀ ਹੋ ਗਈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਡਾਕਟਰਾਂ ਮੁਤਾਬਕ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਪੰਜਾਬ  ਸੂਬੇ  ਖਾਸ ਖਬਰ