Amloh Police
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Amloh Police: ਗੁੰਮ ਹੋਈ ਲੜਕੀ, 2 ਘੰਟਿਆਂ ’ਚ ਪੁਲਿਸ ਨੇ ਲੱਭਕੇ ਮਾਪਿਆਂ ਦੇ ਸਪੁਰਦ ਕੀਤੀ
Published On
By Sach Kahoon Punjabi Desk
Amloh Police: (ਅਨਿਲ ਲੁਟਾਵਾ) ਅਮਲੋਹ। ਅਮਲੋਹ ਪੁਲਿਸ ਨੇ ਥਾਣਾ ਮੁਖੀ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਕੰਮ ਕਰਦਿਆਂ ਇੱਕ ਪਰਵਾਸੀ ਦੀ ਸੱਤ ਸਾਲਾਂ ਲੜਕੀ ਨੂੰ ਸਿਰਫ਼ 2 ਘੰਟਿਆਂ ਦੇ ਅੰਦਰ ਹੀ ਲੱਭਕੇ ਮਾਪਿਆਂ ਦੇ ਸਪੁਰਦ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਐੱਮਸੀ ਹਰਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਬੀਤੀ ਸ਼ਾਮ ਵਾਰਡ ਨੰ ਅੱਠ ਅੰਨੀਆ ਰੋਡ ਅਮਲੋਹ […]
ਮਾਪੇ ਬੱਚਿਆਂ ਦੇ ਨਸ਼ੇ ਛਡਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ: ਡੀ.ਐੱਸ.ਪੀ. ਗਿੱਲ
Published On
By Sach Kahoon Punjabi Desk
(ਅਨਿਲ ਲੁਟਾਵਾ) ਅਮਲੋਹ। ਉਪ ਕਪਤਾਨ ਪੁਲਿਸ ਹਰਪਿੰਦਰ ਕੌਰ ਗਿੱਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਰੂਝਾਨ ਨੂੰ ਰੋਕਣ ਲਈ ਮਾਪਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਵਗੈਰ ਇਸ ’ਤੇ ਮੁਕੰਮਲ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਛਡਾਉਂਣ ਲਈ ਵਿਸ਼ੇਸ਼ ਉਪਰਾਲੇ […]
ਅਮਲੋਹ ਪੁਲਿਸ ਨੇ 3 ਚੋਰੀ ਦੇ ਮੋਬਾਇਲ ਅਤੇ 2 ਮੋਟਰਸਾਈਕਲ ਕੀਤੇ ਬਰਾਮਦ
Published On
By Sach Kahoon Punjabi Desk
ਅਮਲੋਹ ਪੁਲਿਸ ਨੇ 3 ਚੋਰੀ ਦੇ ਮੋਬਾਇਲ ਅਤੇ 2 ਮੋਟਰਸਾਈਕਲ ਕੀਤੇ ਬਰਾਮਦ (ਅਨਿਲ ਲੁਟਾਵਾ) ਅਮਲੋਹ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਅਮਲੋਹ ਦੇ ਮੁਖੀ ਪ੍ਰਿੰਸਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ 2 […]
ਅਮਲੋਹ ਪੁਲਿਸ ਵੱਲੋਂ ਸੁਖਵਿੰਦਰ ਸਿੰਘ ‘ਤੇ ਕੀਤੇ ਝੂਠੇ ਪਰਚੇ ਦਾ ਪਰਦਾਫਾਸ਼
Published On
By Sach Kahoon Punjabi Desk
4000 ਨਸ਼ੀਲੀਆਂ ਗੋਲੀਆਂ ਪਾ ਕੇ ਭੇਜਿਆ ਸੀ ਜੇਲ੍ਹ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਤਿੰਨ ਪੁਲਿਸ ਕਰਮਚਾਰੀਆਂ ਖਿਲਾਫ਼ ਮਾਮਲਾ ਦਰਜ਼ ਅਨਿਲ ਲੁਟਾਵਾ, ਅਮਲੋਹ ‘ਪੁਲਿਸ ਝੂਠੇ ਪਰਚੇ ਪਾਉਂਦੀ ਹੈ, ਇਹਨਾਂ ਤੋਂ ਬਚੋ।’ ਇਹ ਗੱਲ ਪਿੰਡ ਬਰੌਗਾਂ ਦੇ ਨੌਜਵਾਨ ਸੁਖਵਿੰਦਰ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸੁਖਵਿੰਦਰ ਜਿਸ ਨੂੰ ਅਮਲੋਹ ਪੁਲਿਸ ਨੇ ਸਤੰਬਰ 2012 ਵਿੱਚ ਚਾਰ […]
