Amritpal Singh Mehron

Amritpal Singh Mehron: ਅੰਮ੍ਰਿਤਪਾਲ ਮਹਿਰੋਂ ਗ੍ਰਿਫ਼ਤਾਰ, ਕਮਲ ਕੌਰ ਕਤਲ ਮਾਮਲੇ ਦਾ ਇੱਕ ਹੋਰ ਅਪਡੇਟ

ਕਮਲ ਕੌਰ ਉਰਫ਼ ਕੰਚਨ ਕੁਮਾਰੀ ਦਾ ਜੂਨ 2025 ਵਿੱਚ ਕਤਲ ਕਰ ਦਿੱਤਾ ਗਿਆ ਸੀ। ਕੰਚਨ ਕੁਮਾਰੀ ਨੂੰ ਕਥਿਤ ਤੌਰ ’ਤੇ ਕਿਸੇ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ ਅਤੇ 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ।
ਦੇਸ਼  ਪੰਜਾਬ