Amritpal Singh

Amritpal SIngh: ਅੰਮ੍ਰਿਤਪਾਲ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ, ਸੱਤ ਜਣਿਆਂ ਦਾ ਮਿਲਿਆ ਪੁਲਿਸ ਰਿਮਾਂਡ

Amritpal SIngh: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਸ ਪੰਜਾਬ ਦੇ’ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। Read Also : Budget Session Punjab: ਵਿਧਾਨ ਸਭਾ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ’ਚ ਸ਼ੁੱਕਰਵਾਰ ਸਵੇਰੇ-ਸਵੇਰੇ NIA ਦੀ ਛਾਪੇਮਾਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਕੇਂਦਰੀ ਏਜੰਸੀ ਐਨਆਈਏ ਨੇ ਇੱਕ ਵਾਰ ਫਿਰ ਪੰਜਾਬ ’ਚ ਛਾਪੇਮਾਰੀ ਕੀਤੀ ਹੈ। ਕੇਂਦਰੀ ਏਜੰਸੀ ਨੇ ਮੋਗਾ ਦੇ ਪਿੰਡ ਬਿਲਾਸਪੁਰ ’ਚ ਛਾਪਾ ਮਾਰਿਆ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ’ਚ ਕੀਤੀ ਗਈ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨੁਸਾਰ ਐਨਆਈਏ ਟੀਮ ਨੇ ਕੁਲਵੰਤ ਸਿੰਘ (ਉਮਰ 42 […]
ਪੰਜਾਬ  Breaking News  ਖਾਸ ਖਬਰ 

NIA Raid: ਪੰਜਾਬ ’ਚ NIA ਦਾ ACTION

ਮੋਗਾ ’ਚ ਵੀ ਲਿਆ ਗਿਆ ਹੈ NIA ਵੱਲੋਂ ਐਕਸ਼ਨ | NIA Raid ਓਟਾਵਾ (ਏਜੰਸੀ)। NIA Raid: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ 2023 ’ਚ ਖਾਲਿਸਤਾਨੀ ਸਮਰਥਕਾਂ ਵੱਲੋਂ ਓਟਾਵਾ ’ਚ ਭਾਰਤੀ ਹਾਈ ਕਮਿਸ਼ਨ ’ਤੇ ਕੀਤੇ ਗਏ ਹਿੰਸਕ ਹਮਲਿਆਂ ਦੀ ਜਾਂਚ ਦੇ ਸਬੰਧ ’ਚ ਸ਼ੁੱਕਰਵਾਰ ਨੂੰ ਪੰਜਾਬ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਜਾਣਕਾਰੀ ਇੱਕ ਮੀਡੀਆ […]
ਪੰਜਾਬ  Breaking News  ਖਾਸ ਖਬਰ 

Punjab News: ਹੁਣੇ-ਹੁਣੇ ਪੰਜਾਬ ਤੋਂ ਆਈ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ…

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਖਡੂਰ ਸਾਹਿਬ ਤੋਂ ਆਜਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੀਡੀਆ ਨਾਲ […]
ਪੰਜਾਬ  Breaking News  ਖਾਸ ਖਬਰ 

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ। ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) ਨੇ ਅੱਜ ਸੰਸਦ ਭਵਨ ਵਿੱਚ ਸੰਸਦ ਮੈਂਬਰ ਵਜੋਂ ਹਲਫ਼ ਲੈ ਲਿਆ। ਅੰਮ੍ਰਿਤਪਾਲ ਸਿੰਘ ਨੇ ਐੱਮਪੀ ਵਜੋਂ ਹਲਫ਼ ਲਿਆ ਹੈ। ਅੱਜ ਸਵੇਰੇ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਦੱਸ ਦਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾਂ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ […]
ਪੰਜਾਬ  Breaking News  ਖਾਸ ਖਬਰ 

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਸਬੰਧੀ ਮਾਂ ਨੇ ਦਿੱਤਾ ਬਿਆਨ, ਜਾਣੋ ਕੀ ਕਿਹਾ..

ਅੰਮ੍ਰਿਤਸਰ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ (Amritpal Singh) ਸਿੰਘ ਦੇ ਲੋਕ ਸਭਾ ਚੋਣ ਲਡ਼ਨ ਸਬੰਧੀ ਖਬਰਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਸਪੈਂਸ ਸੀ। ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਲਡ਼ਨਗੇ । ਦੱਸ ਦੇਈਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ 

 ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਲੜੇਗਾ ਚੋਣ ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਹੈ ਐਨਐਸਏ ਅ੍ਰੰਮਿਤਪਾਲ ਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਦਾਅਵਾ ਚੰਡੀਗੜ੍ਹ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗਡ਼੍ਹ ਜੇਲ੍ਹ ’ਚ ਬੰਦ ਅੰੰਮ੍ਰਿਤਪਾਲ ਸਿੰਘ (Amritpal Singh) ਲੋਕ ਸਭਾ ਚੋਣ ਲੜੇਗਾ। ਉਹ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲਡ਼ੇਗਾ। ਇਹ ਦਾਅਵਾ ਉਸਦੇ ਵਕੀਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ੍ਰੀਨਗਰ ‘ਚ ਟਾਰਗੇਟ ਕਿਲਿੰਗ, ਦੋ ਪੰਜਾਬੀ ਨੌਜਵਾਨਾਂ ਨੂੰ ਮਾਰੀ ਗੋਲੀ, ਹਮਲਾਵਰਾਂ ਦੀ ਭਾਲ ਜਾਰੀ

ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ | Amritpal Singh ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਬੁੱਧਵਾਰ (7 ਫਰਵਰੀ) ਦੀ ਸ਼ਾਮ ਨੂੰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਸੌਲ ਕਦਲ ਇਲਾਕੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਦੋਵਾਂ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਐਸਐਮਐਚਐਸ ਹਸਪਤਾਲ ਲਿਜਾਇਆ ਗਿਆ ਪਰ ਅੰਮ੍ਰਿਤਸਰ ਦੇ ਰਹਿਣ ਵਾਲੇ […]
ਦੇਸ਼  Breaking News  ਖਾਸ ਖਬਰ 

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ ‘ਤੇ ਰੋਕਿਆ

ਡੇਢ ਘੰਟੇ ਤੱਕ ਪੁੱਛਗਿੱਛ ਕੀਤੀ (Amritpal Singh ) (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ। ਸੁਰੱਖਿਆ ਅਧਿਕਾਰੀਆਂ ਨੇ ਕਰੀਬ ਡੇਢ ਘੰਟਾ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਅਨੁਸਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ ਅਗਨੀਵੀਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਅਗਨੀਵੀਰ ਦੀ ਮੌਤ ਤੋਂ ਬਾਅਦ ਗਾਰਡ ਆਫ਼ ਆਨਰ ਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇਗਾ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ

 ਪੰਜਾਬ ਸਰਕਾਰ ਦੀ ਨੀਤੀ ਰਹੇਗੀ ਸ਼ਹੀਦਾਂ ਪ੍ਰਤੀ ਇੱਕੋ ਹੀ : ਮੁੱਖ ਮੰਤਰੀ ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਰਿਵਾਰ ਨੂੰ ਇਕ ਕਰੋੜ ਰੁਪਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਬੰਧੀ ਆਈ ਤਾਜ਼ਾ ਅਪਡੇਟ

Amritpal Singh ਦੀ ਡਿਬਰੂਗੜ੍ਹ ਜੇਲ੍ਹ ’ਚ ਭੁੱਖ ਹੜਤਾਲ ਖ਼ਤਮ, ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਚੰਡੀਗੜ੍ਹ। ਅਸਮ ਦੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਸਾਥੀਆਂ ਨੇ ਆਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਤੰਬਾਕੂ ਦਾ ਸੇਵਨ ਰਨ ਵਾਲੇ ਕੁੱਕ […]
ਦੇਸ਼  ਪੰਜਾਬ  Breaking News  ਖਾਸ ਖਬਰ