Amritpal

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਸਬੰਧੀ ਮਾਂ ਨੇ ਦਿੱਤਾ ਬਿਆਨ, ਜਾਣੋ ਕੀ ਕਿਹਾ..

ਅੰਮ੍ਰਿਤਸਰ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ (Amritpal Singh) ਸਿੰਘ ਦੇ ਲੋਕ ਸਭਾ ਚੋਣ ਲਡ਼ਨ ਸਬੰਧੀ ਖਬਰਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਸਪੈਂਸ ਸੀ। ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਲਡ਼ਨਗੇ । ਦੱਸ ਦੇਈਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ 

 ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਲੜੇਗਾ ਚੋਣ ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਹੈ ਐਨਐਸਏ ਅ੍ਰੰਮਿਤਪਾਲ ਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਦਾਅਵਾ ਚੰਡੀਗੜ੍ਹ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗਡ਼੍ਹ ਜੇਲ੍ਹ ’ਚ ਬੰਦ ਅੰੰਮ੍ਰਿਤਪਾਲ ਸਿੰਘ (Amritpal Singh) ਲੋਕ ਸਭਾ ਚੋਣ ਲੜੇਗਾ। ਉਹ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲਡ਼ੇਗਾ। ਇਹ ਦਾਅਵਾ ਉਸਦੇ ਵਕੀਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਾਂਸਟੇਬਲ ਅੰਮ੍ਰਿਤਪਾਲ ਦੇ ਕਾਤਲ ਗੈਂਗਸਟਰ ਦਾ ਪੰਜਾਬ ਪੁਲਿਸ ਵੱਲੋਂ Encounter

ਬੀਤੇ ਦਿਨੀਂ CIA ਟੀਮ ਦੇ ਕਾਂਸਟੇਬਲ ਅੰਮ੍ਰਿਤਪਾਲ ਦੀ ਗੋਲੀ ਲੱਗਣ ਕਾਰਨ ਹੋਈ ਸੀ ਮੌਤ | Gangster Encounter ਛਾਉਣੀ ’ਚ ਤਬਦੀਲ ਹੋ ਗਿਆ ਸੀ ਪਿੰਡ ਮਨਸੂਰਪੁਰ ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁਕੇਰੀਆਂ ਨੇੜੇ ਮਨਸੂਰਪੁਰ ’ਚ ਐਤਵਾਰ ਨੂੰ ਪੁਲਿਸ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਕਤਲ ਕਰਨ ਵਾਲੇ ਗੈਂਗਸਟਰ ਸੁਖਵਿੰਦਰ ਸਿੰਘ ਉਰਫ ਰਾਣਾ ਮਨਸੂਰਪੁਰੀਆ ਨੂੰ ਰਾਸ਼ਟਰੀ ਰਾਜ ਮਾਰਗ […]
ਪੰਜਾਬ  Breaking News  ਖਾਸ ਖਬਰ 

ਜੰਡਿਆਲਾ ਗੁਰੂ ’ਚ ਅੰਮ੍ਰਿਤਪਾਲ ਦਾ ENCOUNTER

ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ | Punjab Encounter ਗੈਂਗਸਟਰ ਅੰਮ੍ਰਿਤਪਾਲ ਅਮਰੀ ਨੇ 4 ਲੋਕਾਂ ਦਾ ਕੀਤਾ ਸੀ ਕਤਲ | Punjab Encounter ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਪੁਲਿਸ ਨੇ ਅੱਜ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿੱਥੇ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਜੰਡਿਆਲਾ ਗੁਰੂ ’ਚ ਇੱਕ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰ ਅੰਮ੍ਰਿਤਪਾਲ ਅਮਰੀ […]
ਪੰਜਾਬ  Breaking News  ਖਾਸ ਖਬਰ 

ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਮਾਤਾ-ਪਿਤਾ

ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੰਮ੍ਰਿਤਪਾਲ ਸਿੰਘ (Amritpal Singh)  ਨੂੰ ਮਿਲਣ ਲਈ ਉਸ ਦੇ ਮਾਤਾ-ਪਿਤਾ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪੁੱਜੇ। ਅੱਜ ਜੇਲ੍ਹ ਵਿੱਚ ਮਾਪਿਆਂ ਨਾਲ ਉਸਦੀ ਪਹਿਲੀ ਮੁਲਾਕਾਤ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਮਾਂ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਹੀ ਪੁੱਜੇ ਹਨ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Amritpal ’ਤੇ ਕਿਉਂ ਲਾਇਆ ਐੱਨਐੱਸਏ? ਪੰਜਾਬ ਪੁਲਿਸ ਨੇ ਦਿੱਤਾ ਜਵਾਬ!

ਸਲਾਹਕਾਰ ਬੋਰਡ ਦੇ ਸਵਾਲ ’ਤੇ ਮਿਲਿਆ ਇਹ ਜਵਾਬ ਚੰਡੀਗੜ੍ਹ। ਹਾਈਕੋਰਟ ਦੇ ਤਿੰਨ ਜੱਜਾਂ ਦੇ ਸਲਾਹਕਾਰ ਬੋਰਡ ‘ਵਾਰਿਸ ਪੰਜਾਬ ਦਿਵਸ’ ਸੰਸਥਾ ਦੇ ਮੁਖੀ ਅੰਮਿ੍ਰਤਪਾਲ ਸਿੰਘ (Amritpal) ਅਤੇ ਉਸਦੇ ਸਾਥੀਆਂ ਖਿਲਾਫ਼ ਦਾਇਰ ਨੈਸ਼ਨਲ ਸਕਿਊਰਿਟੀ ਐਕਟ (ਐਨ.ਐਸ.ਏ.) ਬਾਰੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਸੈਕਟਰ-68 ਸਥਿੱਤ ਵਣ ਭਵਨ ਵਿੱਚ ਹੋਈ ਪਹਿਲੀ ਸੁਣਵਾਈ ਵਿੱਚ ਅੰਮਿ੍ਰਤਸਰ ਦੇ ਡੀਸੀ-ਕਮ-ਜ਼ਿਲ੍ਹਾ ਮੈਜਿਸਟਰੇਟ […]
ਦੇਸ਼  ਪੰਜਾਬ  Breaking News  ਖਾਸ ਖਬਰ  Featured 

ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਨੂੰ ਸਲਾਹ ; ਕਿਹਾ, ਸੋਚ ਸਮਝ ਕੇ ਬੋਲਣ ਮੁੱਖ ਮੰਤਰੀ

ਜਲੰਧਰ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਦੇਖ ਕੇ ਬੋਲਣ। ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਮਝਣਾ ਹੋਵੇਗਾ ਕਿ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਜਦੋਂ ਪੁਲਿਸ ਦੀ ਜਾਂਚ ਹੁੰਦੀ ਹੈ ਤਾਂ ਤਫਤੀਸ਼ੀ ਅਫਸਰ ਉਸ ਨੂੰ […]
ਪੰਜਾਬ  Breaking News  Uncategorized  ਖਾਸ ਖਬਰ 

ਕੇਂਦਰੀ ਏਜੰਸੀਆਂ ਨੇ ਅੰਮ੍ਰਿਤਪਾਲ ’ਤੇ ਕੱਸਿਆ ਸ਼ਿਕੰਜਾ, ਡਿਬਰੂਗੜ੍ਹ ਜੇਲ੍ਹ ’ਚ ਪੁੱਛਗਿੱਛ

ਅੰਮ੍ਰਿਤਸਰ। ਗਰਮਖਿਆਲੀ ਅੰਮ੍ਰਿਤਪਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਅੰਮਿ੍ਰਤਪਾਲ ਦਾ ਪਾਕਿ ਖੂਫ਼ੀਆ ਏਜੰਸੀ ਆਈਐੱਸਆਈ, ਵਿਦੇਸ਼ੀ ਫੰਡਿੰਗ ਅਤੇ ਬੱਬਰ ਖਾਲਸਾ ਵਰਗੀਆਂ ਅੱਤਵਾਦੀ ਜਥੇਬੰਦੀਆਂ ਨਾਲ ਸਬੰਧ ਹੋਣ ਦੀ ਗੱਲ ਸ਼ੁਰੂ ਹੋ ਗਈ ਹੈ। ਇਸ ਦੇ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA), ਰਿਸਰਚ ਐਂਡ ਐਨਾਲਿਸਿਸ ਵਿੰਗ (RAW) ਸਮੇਤ ਹੋਰ ਕੇਂਦਰੀ ਏਜੰਸੀਆਂ ਉਸ ਤੋਂ ਪੁੱਛਗਿੱਛ […]
ਦੇਸ਼  Breaking News  ਖਾਸ ਖਬਰ  Featured 

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ CM ਭਗਵੰਤ ਮਾਨ ਨੇ ਖੋਲ੍ਹੇ ਕਈ ਰਾਜ

ਕਿਹਾ, ਮੈਂ ਪੂਰੀ ਰਾਤ ਸੁੱਤਾ ਨਹੀਂ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੰਮ੍ਰਿਤਪਾਲ Amritpal() ਦੀ ਗ੍ਰਿਫਤਾਰੀ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਪੰਜਾਬ ਪੁਲਿਸ ਦੇ ਆਪਰੇਸ਼ਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਕੱਲ੍ਹ ਪੂਰੀ ਰਾਤ ਸੁੱਤਾ ਨਹੀਂ। ਪਰ ਪੰਜਾਬ ਦੇ ਲਈ ਨੀਂਦ ਗਵਾਉਣ ਦਾ ਮੈਨੂੰ ਕੋਈ ਦੁਖ ਨਹੀਂ ਹੈ। ਪੰਜਾਬ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਠਾਨਕੋਟ ’ਚ ਲੱਗੇ ਅਂੰਮ੍ਰਿਤਪਾਲ ਦੇ ਪੋਸਟਰ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ

(ਸੱਚ ਕਹੂੰ ਨਿਊਜ਼) ਪਠਾਨਕੋਟ।  ਪਿਛਲੇ ਇੱਕ ਮਹੀਨੇ ਤੋਂ ਫਰਾਰ ਅੰਮ੍ਰਿਤਪਾਲ (Amritpal) ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।  ਪੁਲਿਸ ਅੰਮ੍ਰਿਤਪਾਲ ਨੂੰ ਲੱਭਣ ਲਈ ਥਾਂ-ਥਾਂ ਪੋਸਟਰ ਲਗਵਾ ਰਹੀ ਹੈ। ਹੁਣ ਪਠਾਨਕੋਟ ਕੈਂਟ ’ਤੇ ਵੀਜੀਆਰ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਵਾ ਗਏ ਹਨ। ਪੋਸਟਰ ’ਤੇ ਲਿਖਿਆ ਹੈ ਇਹ ਤਸਵੀਰ ਅੰਮ੍ਰਿਤਪਾਲ ਦੀ ਹੈ ਜੋ ਵੱਖ-ਵੱਖ ਕੇਸਾਂ ’ਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅੰਮ੍ਰਿਤਪਾਲ ਦੇ 2 ਸਹਾਇਕ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਅੰਮਿ੍ਰਤਸਰ। ਵਾਰਿਸ ਪੰਜਾਬ ਦਾ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ (Amritpal) ਪਿਛਲੇ 29 ਦਿਨਾਂ ਤੋਂ ਫਰਾਰ ਹੈ। ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਕਥਿਤ ਤੌਰ ’ਤੇ ਅੰਮਿ੍ਰਤਪਾਲ ਦੇ ਭੱਜਣ ਸਮੇਂ ਮੱਦਦ ਕੀਤੀ ਸੀ। ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਉਹ ਹੁਸ਼ਿਆਰਪੁਰ ਦਾ […]
ਪੰਜਾਬ  Breaking News  ਖਾਸ ਖਬਰ  Featured 

ਕੀ ਅੰਮ੍ਰਿਤਪਾਲ ਦੇ ਨੇੜੇ ਪਹੁੰਚੀ ਰਾਜਸਥਾਨ ਪੁਲਿਸ?

ਕੀ ਪੰਜਾਬ ਦਾ ਮੋਸਟ ਵਾਂਟੇਡ ਜਲਦੀ ਹੀ ਫੜਿਆ ਜਾਵੇਗਾ? | Amritpal ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ (Amritpal) ਪੰਜਾਬ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਪਿਛਲੇ 27 ਦਿਨਾਂ ਤੋਂ ਅੰਮ੍ਰਿਤਪਾਲ ਦੀ ਗਿ੍ਰਫਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ […]
ਪੰਜਾਬ  Breaking News  ਰਾਜਸਥਾਨ  ਖਾਸ ਖਬਰ  Featured