Amritsar Airport
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Indigo Airlines: ਹਵਾਈ ਯਾਤਰੀਆਂ ਲਈ ਹੁਣ ਰਾਹਤ ਦੀ ਖਬਰ, ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਖਾਸ ਜਾਣਕਾਰੀ
Published On
By Sach Kahoon Punjabi Desk
Indigo Airlines: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। 3 ਦਸੰਬਰ ਤੋਂ 10 ਦਸੰਬਰ ਤੱਕ ਇੰਡੀਗੋ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਹੋਣ ਕਾਰਨ ਪਰੇਸ਼ਾਨ ਹਜ਼ਾਰਾਂ ਹਵਾਈ ਯਾਤਰੀਆਂ ਨੂੰ ਹੁਣ ਇਸ ਗੱਲ ਤੋਂ ਰਾਹਤ ਮਿਲੀ ਹੈ ਕਿ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣ ਸੰਚਾਲਨ ਆਮ ਵਾਂਗ ਹੋ ਰਿਹਾ ਹੈ ਤੇ 14 ਤੋਂ 15 ਦਸੰਬਰ ਤੱਕ ਪੂਰੀ ਤਰ੍ਹਾਂ ਨਿਯਮਤ […]
Amritsar News: ਅੰਮ੍ਰਿਤਸਰ ’ਚ ਧਮਾਕੇ ਦੀ ਆਵਾਜ਼ ਬਾਰੇ ਐਮਪੀ ਨੇ ਲੋਕਾਂ ਨੂੰ ਕੀਤੀ ਅਪੀਲ, ਜਾਣੋ ਕੀ ਕਿਹਾ?
Published On
By Sach Kahoon Punjabi Desk
Amritsar News: ਅੰਮ੍ਰਿਤਸਰ (ਏਜੰਸੀ)। ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਾਲੇ ਬੀਤੀ ਰਾਤ ਲੋਕਾਂ ਵੱਲੋਂ ਅੰਮ੍ਰਿਤਸਰ ਵਿਚ ਧਮਾਕੇ ਦੀ ਆਵਾਜ਼ ਸੁਣਨ ਦੀ ਗੱਲ ਆਖ਼ੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਪੁਲਿਸ ਜਾਂ ਫ਼ੌਜ ਵੱਲੋਂ ਕੋਈ ਵੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਵਿਚਾਲੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। […]
ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲਿਆ ਇਹ ਵਿਸ਼ੇਸ਼ Award, ਜਾਣੋ
Published On
By Sach Kahoon Punjabi Desk
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Best Station Award: ਅੰਮ੍ਰਿਤਸਰ ਦੇ ਸ਼੍ਰੀ ਗੁਰੂਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮਲੇਸ਼ੀਅਨ ਏਅਰਲਾਈਨ ਏਅਰ ਏਸ਼ੀਆ ਐਕਸ ਵੱਲੋਂ ਜੁਲਾਈ 2024 ਦੇ ਮਹੀਨੇ ਲਈ ‘ਬੈਸਟ ਸਟੇਸ਼ਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਏਅਰ ਏਸ਼ੀਆ ਐਕਸ, ਦੁਨੀਆ ਦੀ ਸਭ ਤੋਂ ਵੱਡੀ ਘੱਟ ਕੀਮਤ ਵਾਲੀ ਏਅਰਲਾਈਨਜ ’ਚੋਂ ਇੱਕ ਹੈ, ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ […]
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅੱਤਵਾਦੀ ਢਾਡੀ ਗ੍ਰਿਫ਼ਤਾਰ
Published On
By Sach Kahoon Punjabi Desk
ਲਖਬੀਰ ਰੋਡੇ ਦਾ ਸਾਥੀ ਗ੍ਰਿਫਤਾਰ ਪਰਮਜੀਤ ਯੂ.ਕੇ ਤੋਂ ਸੰਸਥਾ ’ਚ ਨਵੇਂ ਅੱਤਵਾਦੀਆਂ ਦੀ ਭਰਤੀ, ਮੱਦਦ ਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ (ਰਾਜਨ ਮਾਨ) ਅੰਮਿ੍ਰਤਸਰ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਰਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ (Terrorist Dhadi) ਨੂੰ […]
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ ‘ਤੇ ਰੋਕਿਆ
Published On
By Sach Kahoon Punjabi Desk
ਡੇਢ ਘੰਟੇ ਤੱਕ ਪੁੱਛਗਿੱਛ ਕੀਤੀ (Amritpal Singh ) (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ। ਸੁਰੱਖਿਆ ਅਧਿਕਾਰੀਆਂ ਨੇ ਕਰੀਬ ਡੇਢ ਘੰਟਾ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਅਨੁਸਾਰ […]
ਅੰਮ੍ਰਿਤਸਰ ਏਅਰਪੋਰਟ ‘ਤੇ ਵਿਦੇਸ਼ ਜਾ ਰਹੀ ਔਰਤ ਨੂੰ ਲੁੱਟਿਆ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ (Amritsar Airport ) ਹਵਾਈ ਅੱਡੇ ‘ਤੇ ਇੱਕ ਵਿਦੇਸ਼ ਜਾ ਰਹੀ ਔਰਤ ਨਾਲ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਏਅਰਪੋਰਟ ’ਤੇ ਲੋਡਰ ਨੇ ਬੜੀ ਚਲਾਕੀ ਨਾਲ ਬਜ਼ੁਰਗ ਔਰਤ ਦੇ ਸੋਨੇ ਦੇ ਗਹਿਣੇ ਲੁੱਟ ਲਏ। ਸ਼ਾਤਿਰ ਲੋਡਰ ਨੇ ਇਸ ਗੱਲ ਦਾ ਬਜ਼ੁਰਗ ਔਰਤ ਨੂੰ ਪਤਾ ਵੀ ਨਾ […]
ਅੰਮ੍ਰਿਤਸਰ ਏਅਰਪੋਰਟ ’ਤੇ ਵਿਅਕਤੀ ਤੋਂ 10 ਲੱਖ ਦਾ ਸੋਨਾ ਬਰਾਮਦ
Published On
By Sach Kahoon Punjabi Desk
ਅੰਮ੍ਰਿਤਸਰ ਏਅਰਪੋਰਟ ’ਤੇ ਵਿਅਕਤੀ ਤੋਂ 10 ਲੱਖ ਦਾ ਸੋਨਾ ਬਰਾਮਦ ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ 10 ਲੱਖ ਰੁਪਏ ਦਾ ਸੋਨਾ ਸਰੀਰ ’ਚ ਛੁਪਾ ਕੇ ਹਵਾਈ ਅੱਡੇ ’ਤੇ ਪਹੁੰਚਿਆ ਸੀ। ਮੁਲਜ਼ਮ ਦੀ ਪਛਾਣ ਗੁਰਮੇਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਫਿਲਹਾਲ ਉਸ ਨੂੰ ਪੁੱਛਗਿੱਛ […]
ਦੁਬਈ ਤੋਂ ਪਰਤੇ ਨੌਜਵਾਨ ਕੋਲੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ 7.80 ਲੱਖ ਦਾ ਸੋਨਾ ਬਰਾਮਦ
Published On
By Sach Kahoon Punjabi Desk
ਚੈਕਿੰਗ ਦੌਰਾਨ ਬੈਗ ’ਚ ਮਿਲਿਆ ਸੋਨਾ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਦੁਬਈ ਤੋਂ ਪਰਤੇ ਇਕ ਨੌਜਵਾਨ ਕੋਲੋਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਚੈਂਕਿੰਗ ਦੌਰਾਨ 7.80 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ। ਜਦੋਂ ਹਵਾਈ ਅੱਡੇ ’ਤੇ ਉਸ ਦੇ ਬੈੱਗ ਦੀ ਤਲਾਸ਼ੀ ਲਈ ਤਾਂ ਬੈੱਗ ’ਚ 150 ਗ੍ਰਾਮ ਸੋਨਾ ਮਿਲਿਆ ਅਤੇ ਪੁੱਛਣ ’ਤੇ ਉਕਤ ਨੌਜਵਾਨ ਕੋਈ ਠੋਸ […]