Amritsar BJP News

Amritsar BJP News: ਅੰਮ੍ਰਿਤਸਰ ਤੋਂ ਭਾਜਪਾ ਨੇ ਨਵੇਂ ਸਿਆਸੀ ਅਭਿਆਨ ਦਾ ਕੀਤਾ ਆਗਾਜ਼

ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਨਵੇਂ ਸਿਆਸੀ ਅਭਿਆਨ ਦੀ ਸ਼ੁਰੂਆਤ ਕੀਤੀ।
ਪੰਜਾਬ  ਸੂਬੇ  ਖਾਸ ਖਬਰ