Amritsar Bomb Threat

Amritsar Bomb Threat: ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਭੇਜਿਆ ਘਰ

ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਣ ਵਾਲੇ ਸਕੂਲਾਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਤੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ।
ਪੰਜਾਬ  ਸੂਬੇ  ਖਾਸ ਖਬਰ