Amritsar City Screening

ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ

ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਨ ਵਾਲਾ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ ਅੰਮ੍ਰਿਤਸਰ (ਰਾਜਨ ਮਾਨ) ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ ਇਸ ਫੈਸਲੇ ਨਾਲ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ, ਜਿੱਥੇ […]
ਪੰਜਾਬ  Breaking News  ਖਾਸ ਖਬਰ