Amritsar Crime News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Amritsar Crime News: ਅੰਮ੍ਰਿਤਸਰ ’ਚ ਦੋ ਤਸਕਰ 5.5 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ ਕਾਬੂ
Published On
By Satinder Mathur
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਡਰੱਗ ਅਤੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 4 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
Amritsar Crime News: ਅੰਮ੍ਰਿਤਸਰ ’ਚ ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼
Published On
By Satinder Mathur
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।
Amritsar Crime News: ਅੰਮ੍ਰਿਤਸਰ ਪੁਲਿਸ ਦੀ ਮੁਸਤੈਦੀ, ਮਹਿਲਾ ਦਾ ਪਰਸ ਲੈ ਕੇ ਭੱਜਣ ਵਾਲਾ ਲੁਟੇਰਾ ਗ੍ਰਿਫ਼ਤਾਰ
Published On
By Satinder Mathur
ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਵਿੱਚ ਲੁੱਟ ਦੀ ਇੱਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਨੌਜਵਾਨ ਨੇ ਸ਼ਾਮ ਕਰੀਬ ਸੱਤ ਵਜੇ ਇੱਕ ਕੁੜੀ ਤੋਂ ਉਸਦਾ ਫੋਨ ਅਤੇ ਪਰਸ ਖੋਹ ਕੇ ਭੱਜ ਲਿਆ।
Amritsar Crime News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
Published On
By Satinder Mathur
ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ
Amritsar Crime News: ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼
Published On
By Sach Kahoon Punjabi Desk
Amritsar Crime News: ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ Amritsar Crime News: (ਰਾਜਨ ਮਾਨ) ਅੰਮ੍ਰਿਤਸਰ। ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ […]