Amritsar Farmer Protest

Punjab Farmers Protest: ਅੰਮ੍ਰਿਤਸਰ ਸਮੇਤ ਪੰਜਾਬ ਭਰ ’ਚ ਕਿਸਾਨ ਆਗੂਆਂ ਦੇ ਘਰ ਪੁਲਿਸ ਪਹੁੰਚੀ, ਧਰਨੇ ਤੋਂ ਪਹਿਲਾਂ ਕੀਤੇ ਨਜ਼ਰਬੰਦ

ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਬੁੱਧਵਾਰ ਨੂੰ ਫਰੀਦਕੋਟ ’ਚ ਬੈਂਕ ਦੇ ਬਾਹਰ ਸੂਬਾ ਪੱਧਰੀ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਹ ਧਰਨਾ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਵਨ ਟਾਈਮ ਸੈਟਲਮੈਂਟ ਦੀ ਮੰਗ ਨੂੰ ਲੈ ਕੇ ਦਿੱਤਾ ਜਾਣਾ ਸੀ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ