Amritsar Milk Adulteration

Amritsar News: ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਖ਼ਤ ਕਾਰਵਾਈ, 312 ਦੁੱਧ ਦੇ ਸੈਂਪਲ ਲਏ

ਜ਼ਿਲ੍ਹਾ ਸਿਹਤ ਅਫ਼ਸਰ ਕਮ ਡਿਜ਼ਾਇਨੇਟਿਡ ਫੂਡ ਸੇਫਟੀ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਵਿਭਾਗ ਵੱਲੋਂ 312 ਦੁੱਧ ਦੇ ਸੈਂਪਲ, 291 ਦੁੱਧ ਦੀਆਂ ਇੰਸਪੈਕਸ਼ਨਾਂ ਤੇ 52 ਦਹੀਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਤੇ ਮਿਲਾਵਟਖੋਰੀ ਨਾਲ ਸਬੰਧਤ ਮਾਮਲਿਆਂ ’ਚ ਕਾਨੂੰਨੀ ਕਾਰਵਾਈ ਵੀ ਕੀਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ  ਸਿਹਤ