Amritsar Murder Case

Amritsar Crime News: ਅੰਮ੍ਰਿਤਸਰ 'ਚ ਵੱਡੇ ਭਰਾ ਨੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਪਿੰਡ ਪੰਡੋਰੀ ਵੜੈਚ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੇ ਭਰਾ ਵੱਲੋਂ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਕਥਿਤ ਦੋਸ਼ ਹੈ।
ਪੰਜਾਬ  ਸੂਬੇ  ਖਾਸ ਖਬਰ