Amritsar News

Amritsar News: ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਖ਼ਤ ਕਾਰਵਾਈ, 312 ਦੁੱਧ ਦੇ ਸੈਂਪਲ ਲਏ

ਜ਼ਿਲ੍ਹਾ ਸਿਹਤ ਅਫ਼ਸਰ ਕਮ ਡਿਜ਼ਾਇਨੇਟਿਡ ਫੂਡ ਸੇਫਟੀ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਵਿਭਾਗ ਵੱਲੋਂ 312 ਦੁੱਧ ਦੇ ਸੈਂਪਲ, 291 ਦੁੱਧ ਦੀਆਂ ਇੰਸਪੈਕਸ਼ਨਾਂ ਤੇ 52 ਦਹੀਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਤੇ ਮਿਲਾਵਟਖੋਰੀ ਨਾਲ ਸਬੰਧਤ ਮਾਮਲਿਆਂ ’ਚ ਕਾਨੂੰਨੀ ਕਾਰਵਾਈ ਵੀ ਕੀਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ  ਸਿਹਤ 

Amritsar News: ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਹੈਰੋਇਨ ਤੇ ਡਰੋਨ ਕੀਤਾ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਰਾਜਾਤਾਲ ਇਲਾਕੇ ਵਿੱਚ ਬੀਐੱਸਐੱਫ ਨੇ ਤਲਾਸ਼ੀ ਮੁਹਿੰਮ ਦੌਰਾਨ ਕਰੀਬ ਇੱਕ ਕਿਲੋ ਹੈਰੋਇਨ ਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਬਰਾਮਦਗੀ ਬੀਓਪੀ ਦੇ ਨੇੜੇ ਕੀਤੀ ਗਈ। ਜਾਣਕਾਰੀ ਅਨੁਸਾਰ 181 ਬਟਾਲੀਅਨ ਬੀਐੱਸਐੱਫ ਦੀ ਡੀ ਕੰਪਨੀ ਦੇ ਜਵਾਨਾਂ ਵੱਲੋਂ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ
ਪੰਜਾਬ  ਸੂਬੇ  ਖਾਸ ਖਬਰ 

Traffic News: ਹੁਣ ਗੈਰ-ਕਾਨੂੰਨੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ ਸੀਐੱਨਜੀ

ਅੰਮ੍ਰਿਤਸਰ ’ਚ ਹੁਣ ਗੈਰ-ਕਾਨੂੰਨੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਤੇ ਸੀਐੱਨਜੀ ਨਹੀਂ ਮਿਲੇਗੀ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ 

Amritsar News: ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 17 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ
ਪੰਜਾਬ  ਸੂਬੇ  ਖਾਸ ਖਬਰ 

Amritsar News: ਜਨਰੇਟਰ ਦੇ ਧੂੰਏਂ ਨੇ ਲਈ ਬਜ਼ੁਰਗ ਦੀ ਜਾਨ, 4 ਦੀ ਹਾਲਤ ਗੰਭੀਰ

ਜਨਰੇਟਰ ਦੇ ਧੂੰਏਂ ਕਾਰਨ ਕਮਰੇ ਵਿੱਚ ਮੌਜੂਦ ਪੰਜਾਂ ਵਿਅਕਤੀਆਂ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਪੰਜਾਬ  ਸੂਬੇ  ਖਾਸ ਖਬਰ 

Firing In Amritsar Village: ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਫਾਇਰਿੰਗ, ਘਰਾਂ ਤੇ ਵਾਹਨਾਂ ਨੂੰ ਨੁਕਸਾਨ

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਦੌਰਾਨ ਦੋਵੇਂ ਧਿਰਾਂ ਦੇ 3 ਤੋਂ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ 

Amritsar News: ਲੋਟਸ ਵੈਲੀ ਦੇ ਖਿਡਾਰੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ 'ਚ ਜਿੱਤੇ 44 ਤਮਗੇ

ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 44 ਤਮਗੇ ਆਪਣੇ ਨਾਮ ਕੀਤੇ। ਜਿਨ੍ਹਾਂ ਵਿੱਚ 10 ਸੋਨੇ, 16 ਚਾਂਦੀ ਅਤੇ 18 ਕਾਂਸੀ ਦੇ ਤਮਗੇ ਸ਼ਾਮਲ ਹਨ।
ਪੰਜਾਬ  ਖੇਡ ਮੈਦਾਨ  ਸੂਬੇ 

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ‘ਮਾਨਸਿਕ ਸਿਹਤ ਮਾਇਨੇ ਰੱਖਦੀ ਹੈ’ ’ਤੇ ਵਿਸ਼ੇਸ਼ ਸੈਮੀਨਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਮਨੁੱਖ ਦੀ ਮਾਨਸਿਕ ਪੀੜ ਅਤੇ ਤਣਾਅ ਦਾ ਇੱਕ ਵੱਡਾ ਕਾਰਨ ਆਪਣੀਆਂ ਰੂਹਾਨੀ ਜੜ੍ਹਾਂ, ਆਪਣੀ ਅਸਲੀ ਪਛਾਣ ਅਤੇ ਸਿਰਜਣਹਾਰ ਨਾਲੋਂ ਟੁੱਟਣਾ ਹੈ। ਜਦੋਂ ਮਨੁੱਖ ਆਪਣੇ-ਆਪ ਨੂੰ ਪਛਾਣਦਾ, ਆਤਮ-ਗਿਆਨ ਪ੍ਰਾਪਤ ਕਰਦਾ ਅਤੇ ਸਿਰਜਣਹਾਰ ਨਾਲ ਜੁੜਦਾ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Amritsar News: ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਮੁੱਖ ਮੰਤਰੀ ਵਲੋਂ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਜਿਥੇ ਜ਼ਿਲਾ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਲੋਕ ਮਿਲਣੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਉਥੇ ਕਿਸਾਨਾਂ ਵਲੋਂ ਇਸਦੇ ਵਿਰੋਧ ਵਿੱਚ ਲੰਗੋਟ ਕੱਸੇ ਜਾ ਰਹੇ ਹਨ। 
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Amritsar News: ਅੰਮ੍ਰਿਤਸਰ ਪੁਲਿਸ ਵੱਲੋਂ 507 ਗ੍ਰਾਮ ਅਫੀਮ ਸਮੇਤ ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ 507 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਪੁਲਿਸ ਟੀਮ ਸਮੇਤ ਪਿੰਡ ਪੂੰਗਾ ਵੱਲੋਂ ਕੁਝ ਪਿੱਛੇ ਮੁੱਖ ਸੜਕ ’ਤੇ ਬਣੇ ਪੁਲ ਨੇੜੇ ਗਸ਼ਤ ਕਰ ਰਹੇ ਸਨ
ਪੰਜਾਬ  ਖਾਸ ਖਬਰ 

Amritsar News: ਸਰਹੱਦੀ ਪਿੰਡ ਜੱਟਾਂ 'ਚ ਘਰ 'ਤੇ ਗਰਨੇਡ ਹਮਲੇ 'ਚ ਤਿੰਨ ਜ਼ਖ਼ਮੀ 

ਜ਼ਖਮੀਆਂ ਨੂੰ ਜੇਰੇ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੋਈ ਪੌਣੇ ਨੌਂ ਵਜੇ ਦੇ ਕਰੀਬ ਪਿੰਡ ਜੱਟਾ ਦੇ ਵਸਨੀਕ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਦੋ ਗਰਨੇਡਾਂ ਨਾਲ ਹਮਲਾ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ 

Amritsar News: ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਮਨਾਇਆ

ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖ਼ਾਨ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਤੇ ਪਰੰਪਰਾਵਾਂ ਨੂੰ ਸਮਰਪਿਤ ਤੀਆਂ ਦਾ ਮੇਲਾ ਬੜੇ ਉਤਸ਼ਾਹ, ਖੁਸ਼ੀ ਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ, ਲੋਕ-ਗੀਤਾਂ, ਗਿੱਧੇ, ਰਵਾਇਤੀ ਪਹਿਰਾਵਿਆਂ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨਾਲ ਰੰਗਿਆ ਨਜ਼ਰ ਆਇਆ
ਪੰਜਾਬ