Amritsar Pilgrimage Tour

Punjab Pilgrimage Scheme: ਅੰਮ੍ਰਿਤਸਰ ਤੋਂ ਤੀਰਥ ਯਾਤਰਾ ਯੋਜਨਾ ਤਹਿਤ 97ਵੀਂ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮੁੱਛਲ ਤੋਂ 97ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ
ਪੰਜਾਬ  ਸੂਬੇ  ਖਾਸ ਖਬਰ  ਸੈਰ-ਸਪਾਟਾ