Amritsar Police CASO Operation

Amritsar Police CASO Operation: ਅੰਮ੍ਰਿਤਸਰ ’ਚ ਪੁਲਿਸ ਦਾ ਵੱਡਾ CASO ਆਪ੍ਰੇਸ਼ਨ

ਅੰਮ੍ਰਿਤਸਰ ਮਕਬੂਲਪੁਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੇ ਪੱਧਰ ’ਤੇ CASO ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਜਾਇਜ਼ਾ ਲੈਣ ਲਈ ADGP/SAP ਸ੍ਰੀ ਐੱਮ.ਐੱਫ. ਫਾਰੂਕੀ, IPS ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, IPS ਮੌਕੇ ’ਤੇ ਪਹੁੰਚੇ। ਇਸ ਦੌਰਾਨ ਮੀਡੀਆ ਨਾਲ
ਪੰਜਾਬ  ਸੂਬੇ  ਖਾਸ ਖਬਰ