Amritsar Police Drug Seizure

Amritsar News: ਅੰਮ੍ਰਿਤਸਰ ਪੁਲਿਸ ਨੇ 11 ਮੁਲਜ਼ਮਾਂ ਹਥਿਆਰਾਂ ਅਤੇ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ
ਪੰਜਾਬ  ਸੂਬੇ  ਖਾਸ ਖਬਰ