Amritsar Police Gangster Encounter

Amritsar Encounter Today: ਅੰਮ੍ਰਿਤਸਰ ’ਚ ਪੁਲਿਸ ਦਾ ਵੱਡਾ ਐਕਸ਼ਨ! ਮੁਕਾਬਲੇ ਤੋਂ ਬਾਅਦ ਗੈਂਗਸਟਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੋਸਟ ਵਾਂਟੇਡ ਗੈਂਗਸਟਰ ਹਰਮਨ ਸਿੰਘ ਉਰਫ਼ ਹਰਮਨ ਬੋਪਾਰਾਏ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਮੁਕਾਬਲੇ ਦੌਰਾਨ ਹਰਮਨ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਮੁਲਜ਼ਮ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ
ਪੰਜਾਬ  ਸੂਬੇ  ਖਾਸ ਖਬਰ