Amritsar Police News

Amritsar Police News: ਡੀਆਈਜੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ’ਚ ਅਹਿਮ ਪ੍ਰਸ਼ਾਸਨਿਕ ਤਬਦੀਲੀ ਕਰਦਿਆਂ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ (ਆਈਪੀਐਸ) ਨੂੰ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦਾ ਵਾਧੂ ਚਾਰਜ ਸੌਂਪਿਆ ਹੈ।
ਪੰਜਾਬ  ਖਾਸ ਖਬਰ