Amritsar Police

Amritsar Crime News Today: ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ
ਪੰਜਾਬ  ਸੂਬੇ  ਖਾਸ ਖਬਰ 

Amritsar Police: ਅੰਮ੍ਰਿਤਸਰ 'ਚ ਦੋ ਪਿਸਤੌਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਪੋਕੇ ਪੁਲਿਸ ਨੇ ਇੱਕ ਨੌਜਵਾਨ ਨੂੰ ਦੋ ਪਿਸਤੌਲਾਂ ਅਤੇ ਦੋ ਖਾਲੀ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਕਰਨ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਕੋਹਾਲਾ, ਥਾਣਾ ਲੋਪੋਕੇ ਵਜੋਂ ਹੋਈ ਹੈ।
ਪੰਜਾਬ  ਸੂਬੇ  ਖਾਸ ਖਬਰ 

Amritsar Crime News: ਅੰਮ੍ਰਿਤਸਰ ਪੁਲਿਸ ਤੇ ਬੀਐਸਐਫ ਦੀ ਸਾਂਝੀ ਕਾਰਵਾਈ, 1 ਕਿਲੋ 54 ਗ੍ਰਾਮ ਨਸ਼ੀਲਾ ਪਦਾਰਥ ਤੇ ਜਾਅਲੀ ਕਰੰਸੀ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਇਲਾਕਿਆਂ ਵਿੱਚ ਬੀਐਸਐਫ ਅਤੇ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਵੱਖ-ਵੱਖ ਮਾਮਲਿਆਂ ਵਿੱਚ ਕੁੱਲ 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ਕਰੀਬ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ
ਪੰਜਾਬ  ਸੂਬੇ  ਖਾਸ ਖਬਰ 

Amritsar News: ਅੰਮ੍ਰਿਤਸਰ ਪੁਲਿਸ ਵੱਲੋਂ 507 ਗ੍ਰਾਮ ਅਫੀਮ ਸਮੇਤ ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ 507 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਪੁਲਿਸ ਟੀਮ ਸਮੇਤ ਪਿੰਡ ਪੂੰਗਾ ਵੱਲੋਂ ਕੁਝ ਪਿੱਛੇ ਮੁੱਖ ਸੜਕ ’ਤੇ ਬਣੇ ਪੁਲ ਨੇੜੇ ਗਸ਼ਤ ਕਰ ਰਹੇ ਸਨ
ਪੰਜਾਬ  ਖਾਸ ਖਬਰ 

Amritsar Crime News: ਅੰਮ੍ਰਿਤਸਰ ਪੁਲਿਸ ਨੇ ਚਾਰ ਪੈਟਰੋਲ ਬੰਬਾਂ ਤੇ 3 ਪਸਤੌਲਾਂ ਸਮੇਤ 9 ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈਐਸਆਈ ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਸਤੌਲ ਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ
ਪੰਜਾਬ  ਖਾਸ ਖਬਰ 

Amritsar News: ਅੰਮ੍ਰਿਤਸਰ ਪੁਲਿਸ ਨੇ 20 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੰਜਾਬ  ਖਾਸ ਖਬਰ 

Amritsar DCP Office Firing: ਡੀਸੀਪੀ ਦਫ਼ਤਰ ਦੀ ਅਸਲਾ ਬ੍ਰਾਂਚ ਵਿੱਚ ਫਾਇਰਿੰਗ, ਏਐਸਆਈ ਜ਼ਖ਼ਮੀ

ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ ਦੀ ਅਸਲਾ ਬ੍ਰਾਂਚ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਹਥਿਆਰਾਂ ਦੀ ਜਾਂਚ ਦੌਰਾਨ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿੱਚ ਡਿਊਟੀ ‘ਤੇ ਤੈਨਾਤ ਏਐਸਆਈ ਨਾਰਾਇਣ ਦਾਸ ਜ਼ਖ਼ਮੀ ਹੋ ਗਏ,
ਪੰਜਾਬ  ਸੂਬੇ  ਖਾਸ ਖਬਰ 

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਹਰਮਨਦੀਪ ਸਿੰਘ ਉਰਫ਼ ਹਰਮਨ, ਮਨੀਸ਼ ਸਿੰਘ ਉਰਫ਼
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Amritsar Crime News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ 

ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ
ਦੇਸ਼  ਪੰਜਾਬ  Breaking News  ਸੂਬੇ 

Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

ਪੁਲਿਸ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਸਫਲਤਾ ਨਾਲ ਨਾ ਸਿਰਫ਼ ਅੰਮ੍ਰਿਤਸਰ ਵਿੱਚ ਸਗੋਂ ਪੂਰੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਘੱਟ ਜਾਵੇਗੀ।
ਦੇਸ਼  ਪੰਜਾਬ  Breaking News  ਸੂਬੇ 

Amritsar News: ਅੰਮ੍ਰਿਤਸਰ ਪੁਲਿਸ ਨੇ 300 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ

ਜਿਨ੍ਹਾਂ ਦੀ ਕੀਮਤ ਲਗਭਗ 1.5 ਕਰੋੜ ਰੁਪਏ Amritsar News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸ਼ੁੱਕਰਵਾਰ ਨੂੰ ਐਸਐਸਪੀ ਸੁਹੇਲ ਮੀਰ ਖਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਲਗਭਗ 300 ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Amritsar News: ਅੰਮ੍ਰਿਤਸਰ ’ਚ ਬੀਕੇਆਈ ਅੱਤਵਾਦੀ ਗ੍ਰਿਫ਼ਤਾਰ, ਹੱਥਗੋਲਾ ਅਤੇ ਪਿਸਤੌਲ ਬਰਾਮਦ

Amritsar News: ਅੰਮ੍ਰਿਤਸਰ, (ਆਈਏਐਨਐਸ)। ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਵੱਡੀ ਕਾਰਵਾਈ ’ਚ, ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਇੱਕ ਅੱਤਵਾਦੀ ਕਾਰਕੁਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਧੁਨਿਕ ਪਿਸਤੌਲ ਅਤੇ ਗੋਲਾ ਬਾਰੂਦ ਦਾ ਵੱਡਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ