Amritsar Rural SSP Removed

Punjab Police Transfer News: ਪੰਜਾਬ ਪੁਲਿਸ ’ਚ ਵੱਡਾ ਫੇਰਬਦਲ, ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੂੰ ਹਟਾਇਆ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 14 ਆਈਪੀਐੱਸ ਅਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ  ਸੂਬੇ  ਖਾਸ ਖਬਰ 
Ad Ad Ad