ਸਾਡੇ ਨਾਲ ਸ਼ਾਮਲ

Follow us

23.7 C
Chandigarh
Sunday, February 15, 2026
More
    Home Breaking News ਸ੍ਰੀ ਨਗਰ ਦੇ ਹ...

    ਸ੍ਰੀ ਨਗਰ ਦੇ ਹਰਵਾਨ ‘ਚ ਇੱਕ ਅਣਪਛਾਤਾ ਅੱਤਵਾਦੀ ਢੇਰ

    ਸ੍ਰੀ ਨਗਰ ਦੇ ਹਰਵਾਨ ‘ਚ ਇੱਕ ਅਣਪਛਾਤਾ ਅੱਤਵਾਦੀ ਢੇਰ

    ਸ਼੍ਰੀਨਗਰ। ਜੰਮੂ ਕਸ਼ਮੀਰ ਦੇ ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਪੁਲਿਸ ਨੇ ਐਤਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ।

    ਮੁਕਾਬਲੇ ‘ਚ ਅੱਤਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ ਸੰਗਠਨ ਨਾਲ ਸਬੰਧਿਤ ਸੀ। ਉਨ੍ਹਾਂ ਕਿਹਾ ਕਿ ਮੁਕਾਬਲਾ ਅੱਜ ਤੜਕੇ ਸ਼ੁਰੂ ਹੋਇਆ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਇਲਾਕੇ ਵਿੱਚ ਚੌਕਸੀ ਰੱਖੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here