Anganwadi Helper Recruitment

Punjab Government Jobs: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬਲਾਕ, ਲਹਿਰਾ ਮੰਡੀ ਅਤੇ ਮੂਨਕ ਮੰਡੀ ਦੀਆਂ 40 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਔਰਤਾਂ ਨੂੰ ਆਪਣੇ ਇਲਾਕੇ ਵਿੱਚ ਰੁਜ਼ਗਾਰ ਦਾ ਮੌਕਾ
ਦੇਸ਼  ਪੰਜਾਬ  ਸੂਬੇ  ਖਾਸ ਖਬਰ