Anganwadi Worker Punjab

Anganwadi Worker Punjab: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਆਂਗਣਵਾੜੀ ਵਰਕਰਾਂ ਨੂੰ ਤੋਹਫ਼ਾ

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਯੋਗਤਾ ਆਧਾਰਿਤ ਅਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ