Anganwadi Workers

Anganwadi Workers: ਕੇਂਦਰੀ ਮੰਤਰੀ ਦਾ ਆਂਗਣਵਾੜੀ ਕੇਂਦਰਾਂ ਸਬੰਧੀ ਵੱਡਾ ਬਿਆਨ, ਕਿਹਾ ਇਸ ਤਰ੍ਹਾਂ ਕੰਮ ਕਰ ਰਹੀਆਂ ਨੇ ਵਰਕਰਾਂ

ਸਾਡੇ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇੱਕ ਵਿਕਸਤ ਭਾਰਤ ਦੇ ਸੰਕਲਪ ਨੂੰ ਅੱਗੇ ਵਧਾਉਣਗੇ। ਉਨ੍ਹਾਂ ਨੂੰ ਬਿਹਤਰ ਪੋਸ਼ਣ ਪ੍ਰਾਪਤ ਕਰਨਾ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਨੂੰ ਸਾਨੂੰ ਇੱਕ ਜਨ ਅੰਦੋਲਨ ਦੇ ਰੂਪ ਵਿੱਚ ਮਿਲ ਕੇ ਪੂਰਾ ਕਰਨਾ ਚਾਹੀਦਾ ਹੈ।
ਦੇਸ਼  ਸਿਹਤ  ਘਰ-ਪਰਿਵਾਰ 

Anganwadi Workers: ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰੀ ਮੰਤਰੀ ਦੇ ਬੂਹੇ ’ਤੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਸਰਕਾਰਾਂ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ

‘ਦੇਸ਼ ’ਚ 28 ਲੱਖ ਔਰਤਾਂ ਦਾ ਸੋਸ਼ਣ ਕਰ ਰਹੀਆਂ ਸਰਕਾਰਾਂ, ਕਿਧਰੇ ਕੋਈ ਸੁਣਵਾਈ ਨਹੀਂ’ (ਜਸਵੀਰ ਸਿੰਘ ਗਹਿਲ) ਲੁਧਿਆਣਾ। ਆਂਗੜਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਤੇ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੇ ਬੈਨਰ ਹੇਠ ਸੂਬੇ ਭਰ ਦੀਆਂ ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਇੱਥੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਰਿਹਾਇਸ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ 

(ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਨਵ-ਨਿਯੁਕਤ 3 ਆਂਗਣਵਾੜੀ ਵਰਕਰਾਂ (Anganwadi Workers) ਨੂੰ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਫਤਰ ਇੰਚਾਰਜ ਬਲਜੀਤ ਸਿੰਘ ਝੂੰਗੀਆਂ ਪੀ.ਏ.ਟੂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ। ਇਹ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪੰਜਾਬ ਦੀਆਂ 150 ਆਂਗਣਵਾੜੀ ਵਰਕਰਾਂ ਖਿਲਾਫ਼ ਐਕਸ਼ਨ ਦੀ ਤਿਆਰੀ

Anganwadi Workers ਸਿਆਸਤ ਤੋਂ ਰਹਿਣ ਦੂਰ : ਡਾ. ਬਲਜੀਤ ਕੌਰ ਚੰਡੀਗੜ੍ਹ। ਪੰਜਾਬ ਸਰਕਾਰ ਸਖ਼ਤ ਰੁਖ ਅਪਣਾਉਂਦੀ ਹੋਈ ਨਜ਼ਰ ਆ ਰਹੀ ਹੈ। ਮਹਿਲਾ ਤੇ ਬਲਾ ਵਿਕਾਸ ਵਿਭਾਗ ਵੱਲੋਂ ਸੂਬੇ ਵਿੱਚ ਕੀਤੇ ਗਏ ਸਰਵੇ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਵਿਭਾਗ ਨੂੰ ਪਤਾ ਲੱਗਾ ਹੈ ਕਿ ਵਿਭਾਗ ਅਧੀਨ ਚੱਲਣ ਵਾਲੇ ਆਂਗਣਵਾੜੀ ਕੇਂਦਰ ਵਿੱਚ ਆਂਗਣਵਾੜੀ ਵਰਕਰਾਂ […]
ਪੰਜਾਬ  Breaking News  ਇੱਕ ਨਜ਼ਰ 

‘ਆਂਗਣਵਾੜੀ’ ਵਰਕਰਾਂ ਬਣੀਆਂ ਸਰਪੰਚ, ਸਰਕਾਰ ਨੂੰ ਨਹੀਂ ਆਇਆ ਪਸੰਦ, 155 ਨੂੰ ਨੋਟਿਸ ਜਾਰੀ

ਸਰਪੰਚ ਜਾਂ ਫਿਰ ਆਂਗਣਵਾੜੀ, ਰੱਖਣਾ ਪਵੇਗਾ ਇੱਕ ਹੀ ਅਹੁਦਾ | Anganwadi Workers 155 ਆਂਗਣਵਾੜੀ ਵਰਕਰਾਂ ਵੱਲੋਂ ਜੁਆਬ ਵੀ ਤਿਆਰ, ਪਹਿਲੀ ਵਾਰ ਨਹੀਂ ਹੋਇਆ ਪੰਜਾਬ ’ਚ | Anganwadi Workers ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਂਗਣਵਾੜੀ ਕੇਂਦਰਾਂ ਵਿੱਚ ਛੋਟੇ ਬੱਚਿਅ: ਦੀ ਦੇਖਭਾਲ ਕਰਦੇ ਹੋਏ ਕਦੋਂ 155 ਆਂਗਣਵਾੜੀ ਵਰਕਰਾਂ ਆਪਣੇ ਹੀ ਪਿੰਡ ਦੀਆਂ ਸਰਪੰਚ ਬਣ ਗਈਆਂ, ਇਸ ਬਾਰੇ ਪੰਜਾਬ ਸਰਕਾਰ […]
ਪੰਜਾਬ  Breaking News  ਇੱਕ ਨਜ਼ਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦਾ ਲਿਆ ਫ਼ੈਸਲਾ

ਮਲੋਟ (ਮਨੋਜ)। ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ (Anganwadi Workers) ਵੱਲੋਂ 28 ਜੁਲਾਈ ਨੂੰ ਜੰਤਰ ਮੰਤਰ ਦਿੱਲੀ ਵਿਖੇ ਕੀਤੇ ਜਾ ਰਹੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਮਲੋਟ ਵਿਖੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ । […]
ਪੰਜਾਬ 

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਲਈ ਕੀਤਾ ਵੱਡਾ ਐਲਾਨ

Anganwadi workers ਦਾ ਹੋਵਗਾ ਸਨਮਾਨ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਚਲਾ ਰਹੀ ਹੈ। ਇਸ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਚੰਗੀਆਂ ਸਹੂਲਤਾਂ ਦੇਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਤਹਿਤ ਆਂਗਣਵਾੜੀ ਵਰਕਰਾਂ ਦੀ ਲੰਮੇਂ ਚਿਰ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
ਪੰਜਾਬ  Breaking News  ਇੱਕ ਨਜ਼ਰ 

ਆਂਗਨਵਾੜੀ ਵਰਕਰਾਂ ਨੇ ਮੁੱਖ ਮੰਤਰੀ ਨਿਵਾਸ ਦਾ ਕੀਤਾ ਘਿਰਾਓ

ਪੰਜਾਬ ਸਰਕਾਰ ਤੋਂ ਕੀਤੇ ਵਾਅਦਿਆਂ ਦਾ ਜਵਾਬ ਮੰਗਿਆ ਸੰਗਰੂਰ (ਗੁਰਪ੍ਰੀਤ ਸਿੰਘ)। ਆਂਗਣਵਾੜੀ ਵਰਕਰਾਂ ਵੱਲੋਂ ਆਕਾਸ਼ ਗੁੰਜਾਊ ਨਾਅਰਿਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਵੱਲੋਂ ਕੀਤੀ ਗਈ ਬਾਲ ਦਿਵਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰਾਂ ਹੈਲਪਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ […]
ਪੰਜਾਬ  Breaking News 

ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

ਕਿਹਾ, ਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਕਰਵਾਈ ਸਿਆਸੀ ਕਾਨਫਰੰਸ (ਰਾਜਨ ਮਾਨ) ਬਾਬਾ ਬਕਾਲਾ (ਅੰਮ੍ਰਿਤਸਰ)। ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ (Anganwadi Workers) ਦੀਆਂ ਛੇ ਹਜ਼ਾਰ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਆਂਗਨਵਾੜੀ ਵਰਕਰਾਂ ਨੇ ਫੂਕਿਆ ਮਹਿਲਾ ਤੇ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦਾ ਪੁਤਲਾ

ਆਂਗਨਵਾੜੀ ਵਰਕਰਾਂ ਨੇ ਫੂਕਿਆ ਮਹਿਲਾ ਤੇ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦਾ ਪੁਤਲਾ (ਸੱਚ ਕਹੂੰ ਨਿਊਜ਼) ਸਰਸਾ। ਆਪਣੀਆਂ ਮੰਗਾਂ ਸਬੰਧੀ ਪਿਛਲੇ 20 ਦਿਨਾਂ ਤੋਂ ਲਘੂ ਸਕੱਤਰੇਤ ਸਾਹਮਣੇ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਆਂ ਦੀਆਂ ਮੈਂਬਰਾਂ ਨੇ ਅੱਜ ਮਹਿਲਾ ਤੇ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦੇ ਪੁਤਲੇ ਦੀ ਅੰਤਿਮ ਯਾਤਰਾ ਕੱਢੀ ਤੇ ਬਰਨਾਲਾ ਰੋਡ ਸਥਿਤ ਬਾਬਾ […]
Breaking News  ਸੂਬੇ  ਹਰਿਆਣਾ  ਇੱਕ ਨਜ਼ਰ 

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ 7 ਤੋਂ : ਹਰਗੋਬਿੰਦ ਕੌਰ

ਵਰਕਰਾਂ ਤੇ ਹੈਲਪਰਾਂ ਖੂਨ ਨਾਲ ਲਿਖਣਗੀਆਂ ਮੰਗ ਪੱਤਰ ਸੁਰੇਸ਼ ਗਰਗ, ਸ੍ਰੀ ਮੁਕਤਸਰ ਸਾਹਿਬ । ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ-ਦੋ ਦਿਨ ਭੁੱਖ ਹੜਤਾਲ ਰੱਖਣਗੀਆਂ ਤੇ ਮੰਤਰੀਆਂ […]
ਪੰਜਾਬ  ਸੂਬੇ 

ਕੈਪਟਨ ਸਰਕਾਰ ਤੋੜੇਗੀ ਸਾਰੇ ਨਿਯਮ, 4481 ਭਰਤੀ ਲਈ ਇੰਟਰਵਿਊ ਕੀਤਾ ਜਰੂਰੀ, 5 ਨੰਬਰ ਤੈਅ ਕਰਨਗੇ ਕੀਹਦੀ ਹੋਵੇਗੀ ਭਰਤੀ

 ਇੰਟਰਵਿਊ ਨੂੰ ਭ੍ਰਿਸ਼ਟਾਚਾਰ ਕਰਾਰ ਦਿੰਦੇ ਹੋਏ ਪੰਜਾਬ ਅਤੇ ਕੇਂਦਰ ਕਰ ਚੁੱਕੈ ਪਹਿਲਾਂ ਹੀ ਬੰਦ  ਆਂਗਨਵਾੜੀ ਵਰਕਰ ਅਤੇ ਹੈਲਪਰਾਂ ਦੀ ਕੀਤੀ ਜਾ ਰਹੀ ਐ ਭਰਤੀ, ਇੰਟਰਵਿਊ ਕੀਤਾ ਜਰੂਰੀ ਚੰਡੀਗੜ, (ਅਸ਼ਵਨੀ ਚਾਵਲਾ)। ਇੰਟਰਵਿਊ ਰਾਹੀਂ ਸਰਕਾਰੀ ਨੌਕਰੀ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਮੁੜ ਤੋਂ ਪੰਜਾਬ ਵਿੱਚ ਹਵਾ ਮਿਲਣ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਾਲ […]
ਪੰਜਾਬ  ਸੂਬੇ