Anglo Sikh War Museum

Punjab News: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਨਵੀਨੀਕਰਨ ਕੀਤੇ ਐਂਗਲੋ-ਸਿੱਖ ਯੁੱਧ ਅਜਾਇਬਘਰ, ਫਿਰੋਜ਼ਸ਼ਾਹ ਦਾ ਉਦਘਾਟਨ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਬਿਜਲੀ ਮੰਤਰੀ ਪੰਜਾਬ ਸ਼੍ਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਫਿਰੋਜ਼ਸ਼ਾਹ ਵਿਖੇ ਨਵੀਨੀਕਰਨ ਕੀਤੇ ਐਂਗਲੋ-ਸਿੱਖ ਯੁੱਧ ਅਜਾਇਬਘਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫਿਰੋਜ਼ਸ਼ਾਹ ਦੀ ਇਹ ਇਤਿਹਾਸਕ ਧਰਤੀ
ਪੰਜਾਬ  ਸੂਬੇ  ਖਾਸ ਖਬਰ