Anita Anand India Visit

Anita Anand India Visit: ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ 13 ਅਕਤੂਬਰ ਤੋਂ ਭਾਰਤ ਦੌਰੇ ’ਤੇ

ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ 13 ਤੋਂ 15 ਅਕਤੂਬਰ ਤੱਕ ਭਾਰਤ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੇ ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ ਜਯੰਤ ਚੌਧਰੀ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ (ਐਮਈਏ) ਵੱਲੋਂ ਜਾਰੀ ਕੀਤੇ ਗਏ
ਦੇਸ਼  ਕੁੱਲ ਜਹਾਨ  ਖਾਸ ਖਬਰ