Ankita Bhandari

Ankita Bhandari: ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮ ਦੋਸ਼ੀ ਕਰਾਰ

Ankita Bhandari: ਦੇਹਰਾਦੂਨ, (ਆਈਏਐਨਐਸ)। ਕੋਟਦੁਆਰ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ੁੱਕਰਵਾਰ ਨੂੰ ਉੱਤਰਾਖੰਡ ਦੇ ਬਹੁ-ਚਰਚਿਤ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਪੁਲਕਿਤ ਆਰੀਆ, ਉਸ ਦੇ ਕਰਮਚਾਰੀ ਸੌਰਭ ਭਾਸਕਰ ਅਤੇ ਅੰਕਿਤ ਗੁਪਤਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਧਾਰਾ 302, 201, 354 ਤਹਿਤ ਦੋਸ਼ੀ ਪਾਇਆ ਗਿਆ […]
ਦੇਸ਼  Breaking News  ਸੂਬੇ  ਖਾਸ ਖਬਰ  ਉਤਰਾਖੰਡ