ਸਾਡੇ ਨਾਲ ਸ਼ਾਮਲ

Follow us

24.5 C
Chandigarh
Sunday, February 15, 2026
More
    Home Breaking News ਅਨਮੋਲ ਰਤਨ ਸਿੱ...

    ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ ਏਜੀ

    ag punjab

    ਚੁਣੌਤੀਆਂ ਦਾ ਮੁਕਾਬਲਾ ਕਰਾਂਗਾ :  ਏਜੀ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।  ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੀਨੀਅਰ ਵਕੀਲ ਦੀਪਇੰਦਰ ਸਿੰਘ ਤੋਂ ਬਾਅਦ ਇਹ ਅਹੁਦਾ ਖਾਲੀ ਹੋਇਆ ਸੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਘੱਟੋ-ਘੱਟ 5 ਵਾਰ ਪ੍ਰਧਾਨ ਰਹਿ ਚੁੱਕੇ ਸੀਨੀਅਰ ਐਡਵੋਕੇਟ ਸਿੱਧੂ ਦੇ ਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਹਰੀ ਝੰਡੀ ਦੇ ਦਿੱਤੀ ਹੈ। ਉਹ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਦੇ ਚੇਅਰਪਰਸਨ ਵਜੋਂ ਵੀ ਕੰਮ ਕਰ ਚੁੱਕੇ ਹਨ। ਨਾਲ ਹੀ, ਉਹ ਭਾਰਤ ਦੇ ਐਡੀਸ਼ਨਲ ਸਾਲਿਸਟਰ ਜਨਰਲ ਰਹੇ ਹਨ।

    notifation

    k ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here