ਸਾਡੇ ਨਾਲ ਸ਼ਾਮਲ

Follow us

10.5 C
Chandigarh
Saturday, January 31, 2026
More
    Home Breaking News ਟੀ-20 ਵਿਸ਼ਵ ਕੱ...

    ਟੀ-20 ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

    ਓਪਨਰ ਬੱਲੇਬਾਜ਼ ਸਿਖ਼ਰ ਧਵਨ ਨੂੰ ਨਹੀਂ ਚੁਣਿਆ

    ਨਵੀਂ ਦਿੱਲੀ (ਏਜੰਸੀ)। ਓਮਾਨ ਤੇ ਯੂਏਈ ’ਚ ਹੋਣ ਵਾਲੇ ਵਿਸ਼ਵ ਕੱਪ ਲਈ ਭਾਰਤੀ ਿਕਟ ਬੋਰਡ (ਬੀਸੀਸੀਆਈ) ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ ਮੁਖ ਚੋਣ ਕਰਤਾ ਚੇਤਨ ਸ਼ਰਮਾ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਮੁੰਬਈ ’ਚ ਹੋਈ ਬੈਠਕ ’ਚ ਭਾਰਤੀ ਟੀਮ ਦਾ ਐਲਾਨ ਕੀਤਾ। ਭਾਰਤੀ ਟੀਮ ’ਚ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ’ਚ ਸੂਰਿਆ ਕੁਮਾਰ ਯਾਦਵ, ਇਸ਼ਾਨ ਕਿਸ਼ਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਟੀਮ ’ਚ ਓਪਨਰ ਬੱਲੇਬਾਜ਼ ਸਿਖ਼ਰ ਧਵਨ ਨੂੰ ਨਹੀਂ ਚੁਣਿਆ ਗਿਆ ਟੀਮ-20 ਵਿਸ਼ਵ ਕੱਪ 17 ਅਕਤੂਬਰ ਤੋਂ ਓਮਾਨ ਤੇ ਯੂਏਈ’ਚ ਖੇਡਿਆ ਜਾਵੇਗਾ ਤੇ ਫਾਈਨਲ ਮੁਕਾਬਲਾ 14 ਨਵੰਬਰ ਨੂੰ ਹੋਵੇਗਾ।

    ਭਾਰਤੀ ਟੀਮ ਇਸ ਪ੍ਰਕਾਰ ਹੈ :

    ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇ. ਐੱਲ. ਰਾਹੁਲ, ਸੂਰਿਆ ਕੁਮਾਰ ਯਾਦਵ, ਰਿਸ਼ਵ ਪੰਤ (ਵਿਕਟ ਕੀਪਰ), ਇਸ਼ਾਨ ਕਿਸ਼ਨ (ਵਿਕਟਕੀਪਰ), ਹਰਦਿਕ ਪਾਂਡਿਆ, ਰਵਿੰਦਰ ਜਡੇਜਾ, ਰਾਹੁਲ ਚਾਹਰ, ਰਵੀਚੰਦਰਨ ਅਸ਼ਵਨੀ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ।
    ਐਕਸਟਰਾ ਖਿਡਾਰੀ : ਸ਼ਰੇਸ਼ ਅਇੱਅਰ, ਸ਼ਾਰਦੁਲ ਠਾਕੁਰ, ਦੀਪਕ ਚਾਹਰ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ