ਪੰਜਾਬ ’ਚ ਨਗਰ ਨਿਗਮ ਅਤੇ ਨਗਰ ਕੌਂਸਿਲ ਚੋਣਾਂ ਦਾ ਐਲਾਨ

Jalandhar bypolls

ਨਵੰਬਰ ’ਚ ਹੋਣਗੀਆਂ ਚੋਣਾਂ (Elections Punjab)

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ’ਚ ਨਗਰ ਨਿਗਮ ਅਤੇ ਨਗਰ ਕੌਂਸਿਲ ਦੇ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ ਤੱਕ ਕਰਵਾਈਆਂ ਜਾਣਗੀਆਂ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਪੂਰਾ ਵੇਰਵੇ ਲਈ ਹੇਠਾਂ ਪੜ੍ਹੋ …

LEAVE A REPLY

Please enter your comment!
Please enter your name here