ਪੰਜਾਬ ਸਰਕਾਰ ਵੱਲੋਂ ਸਾਲ 2024 ’ਚ ਸਰਕਾਰੀ ਛੁੱਟੀਆਂ ਦਾ ਐਲਾਨ

Holiday
ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀ ਦੀ ਸੰਕੇਤਕ ਫੋਟੋ।

31 ਗਜ਼ਟਿਡ ਅਤੇ 28 ਰਾਖਵੀਆਂ ਛੁੱਟੀਆਂ ਦਾ ਐਲਾਨ | Holidays

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸਾਲ 2024 ਲਈ ਸਰਕਾਰੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿੱਚ 31 ਗਜ਼ਟਿਡ ਅਤੇ 28 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਹਾਲਾਂਕਿ 28 ਰਾਖਵੀਂਆਂ ਛੁੱਟੀਆਂ ਵਿੱਚੋਂ ਸਿਰਫ਼ 2 ਛੁੱਟੀਆਂ ਹੀ ਲਈਆਂ ਜਾ ਸਕਦੀਆ ਹਨ। (Holidays)

Holidays

ਰੇਲ ਮੰਤਰੀ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ