Announces Contest

‘ਆਪ’ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਦਾ ਐਲਾਨ

ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜਾਂਗੇ ਪੇਂਡੂ ਚੋਣਾਂ : ਭਗਵੰਤ ਮਾਨ ਸੰਗਰੂਰ, ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਹਿੱਸਾ ਲਵੇਗੀ ਅਤੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਹੀ ਲੜੇਗੀ। ਇਹ ਪ੍ਰਗਟਾਵਾ ਪਾਰਟੀ ਦੇ ਸੂਬਾਈ ਕਨਵੀਨਰ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸੰਗਰੂਰ ਵਿਖੇ ਸੂਬਾਈ […]
ਪੰਜਾਬ