ਸੁਖਪਾਲ ਖਹਿਰਾ ਵੱਲੋਂ ਨਵੀਂ ਪਾਰਟੀ ਦਾ ਐਲਾਨ

Announces New Party by Sukhpah Khaira

ਚੰਡੀਗੜ੍ਹ : ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਹੀ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਖਹਿਰਾ ਵੱਲੋਂ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਖਹਿਰਾ ਵੱਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਭੇਜ ਦਿੱਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।