Announcing

ਨਰਸਾਂ ਦਾ ਸੰਘਰਸ਼: ਬ੍ਰਹਮ ਮਹਿੰਦਰਾ ਵੱਲੋਂ 7 ਤੱਕ ਪੱਕਾ ਕਰਨ ਦਾ ਐਲਾਨ

651 ਸਟਾਫ਼ ਨਰਸਾਂ, 130 ਚੌਥਾ ਦਰਜਾ ਅਤੇ 75 ਐਨਸਿਲਰੀ ਵਰਕਰਾਂ ਨੂੰ ਕੀਤਾ ਜਾਵੇਗਾ ਪੱਕਾ ਪਟਿਆਲਾ (ਖੁਸ਼ਵੀਰ ਸਿੰਘ ਤੂਰ)।  ਆਪਣੀ ਰੈਗੂਲਰ ਦੀ ਮੰਗ ਸਬੰਧੀ ਨਰਸਾਂ, ਦਰਜਾ ਚਾਰ ਮੁਲਾਜ਼ਮਾਂ ਅਤੇ ਐਨਸਿਲਰੀ ਸਟਾਫ਼ ਵੱਲੋਂ ਪਿਛਲੇ 25 ਦਿਨਾਂ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦੇਖਦਿਆ ਅੱਜ ਸ਼ਾਮ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਨਰਸਾਂ ਅਤੇ ਹੋਰ ਸਟਾਫ਼ ਨਾਲ ਹੋਈ ਮੀਟਿੰਗ […]
ਪੰਜਾਬ 

ਸਰਕਾਰ ਖਿਲਾਫ਼ ਸਰਕਾਰ ਦੇ ਵੱਡੇ ਸੰਘਰਸ਼ ਦਾ ਐਲਾਨ

ਜਲੰਧਰ: ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਤੇ ਤਨਖ਼ਾਹਾਂ ਘਟਾ ਕੇ ਪੱਕਾ ਕਰਨ ਦੇ ਰੋਸ ਵਿੱਚ ਸਮੁੱਚਾ ਅਧਿਆਪਕ ਵਰਗ ਇੱਕਜੁੱਟ ਹੋ ਗਿਆ ਹੈ। ਸਰਕਾਰ ਵਿਰੁੱਧ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ।। ਅਧਿਆਪਕਾਂ ਲੀਡਰ ਆਪੋ-ਆਪਣੀਆਂ ਜਥੇਬੰਦੀਆਂ, ਮੰਚ ਤੇ ਮੋਰਚੇ ਪਾਸੇ ਕਰਕੇ ਸਿਰਫ ਇੱਕ ਅਧਿਆਪਕ ਸ਼ੰਘਰਸ਼ ਕਮੇਟੀ ਪੰਜਾਬ ਦਾ ਗਠਨ ਕਰ […]
ਪੰਜਾਬ  Breaking News 

ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਯੂਥ ਵਿੰਗ ਦੇ 5 ਜੋਨ ਪ੍ਰਧਾਨ ਬਣਾਏ ਅਤੇ 37 ਮੈਂਬਰੀ ਕੋਰ ਕਮੇਟੀ ਦਾ ਗਠਨ ਪਰਮਿੰਦਰ ਸਿੰਘ ਬਰਾੜ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ ਚੰਡੀਗੜ| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰ ਦਿੱਤਾ। ਇਸ ਅਨੁਸਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਾਲਵਾ ਜੋਨ-1 ਦਾ ਪ੍ਰਧਾਨ ਨਿਯੁਕਤ […]
ਪੰਜਾਬ  Breaking News 

ਹਫ਼ੜਾ-ਦਫ਼ੜੀ ‘ਚ ਐਲਾਨਿਆ 12ਵੀਂ ਦਾ ਅਧੂਰਾ ਨਤੀਜਾ

ਨਾ ਤਿਆਰ ਕੀਤੀ ਪੂਰੀ ਮੈਰਿਟ ਨਾ ਹੀ ਐਲਾਨਿਆ ਵੋਕੇਸ਼ਨਲ ਦਾ ਨਤੀਜਾ | Result Of 12th Class ਪਹਿਲੀ ਵਾਰ ਸਿੱਖਿਆ ਵਿਭਾਗ ਦੇ ਇਤਿਹਾਸ ‘ਚ ਸਿਰਫ਼ ਪਹਿਲੀਆਂ 10 ਪੁਜੀਸ਼ਨ ਦੇ ਵਿਦਿਆਰਥੀਆਂ ਦੀ ਆਈ ਮੈਰਿਟ ਲਿਸਟ ਵੋਕੇਸ਼ਨ ਦੇ ਵਿਦਿਆਰਥੀਆਂ ਨੂੰ ਨਤੀਜੇ ਲਈ ਕਰਨਾ ਪਵੇਗਾ 15 ਦਿਨ ਹੋਰ ਇੰਤਜਾਰ ਚੰਡੀਗੜ੍ਹ (ਅਸ਼ਵਨੀ ਚਾਵਲਾ) ਪੰਜਾਬ ਸਿੱਖਿਆ ਬੋਰਡ ਵੱਲੋਂ ਸੋਮਵਾਰ ਨੂੰ ਹਫ਼ੜਾ-ਦਫ਼ੜਾ […]
ਪੰਜਾਬ  Breaking News 

90ਵੇਂ ਆਸਕਰ ਪੁਰਸਕਾਰਾਂ ਦਾ ਐਲਾਨ

ਸ਼ਸ਼ੀ ਕਪੂਰ, ਸ੍ਰੀਦੇਵੀ ਨੂੰ ਕੀਤਾ ਗਿਆ ਯਾਦ | Awards ‘ਦ ਸ਼ੇਪ ਆਫ਼ ਵਾਟਰ’ ਸਰਵਸ੍ਰੇਸ਼ਟ ਫਿਲਮ ਲਾਸ ਏਂਜਲਸ (ਏਜੰਸੀ)। ਅਕਾਦਮੀ (awards) ਪੁਰਸਕਾਰ ਦੇ 90ਵੇਂ ਸੈਸ਼ਨ ‘ਚ ਅੱਜ ‘ਦ ਸ਼ੇਪ ਆਫ ਵਾਟਰ’ ਨੂੰ ਸਰਵਸ੍ਰੇਸ਼ਟ ਫਿਲਮ ਦਾ ਪੁਰਸਕਾਰ ਮਿਲਿਆ ਫਿਲਮ ਨੇ ਗਿਲਿਯੇਰਮੋ ਦੇਲ ਤੋਰੋ ਨੂੰ ਉਨ੍ਹਾਂ ਦਾ ਪਹਿਲਾ ਆਸਕਰ ਜਿੱਤਣ ਦਾ ਮੌਕਾ ਵੀ ਦਿੱਤਾ ਗਿਲਿਯੇਰਮੋ ਦੇਲ ਤੋਰੋ ਨੂੰ […]
Breaking News  ਮਨੋਰੰਜਨ 

ਅਨੰਤਨਾਗ ਹਮਲਾ : ਹਿੰਦੂ ਸੰਗਠਨਾਂ ਵੱਲੋਂ 14 ਨੂੰ ਪੰਜਾਬ ਬੰਦ ਦਾ ਐਲਾਨ

ਜੰਮੂ ਕਸ਼ਮੀਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਜੰਮੂ ਕਸ਼ਮੀਰ ਵਿਖੇ ਅੱਤਵਾਦੀਆਂ ਵੱਲੋਂ ਅਮਰਨਾਥ ਯਾਤਰੀਆਂ ਉੱਪਰ ਕੀਤੇ ਗਏ ਹਮਲੇ ਸਬੰਧੀ ਆਮ ਲੋਕਾਂ ਸਮੇਤ ਹਿੰਦੂ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਇੱਥੇ ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਹਮਲੇ ਦੇ ਵਿਰੋਧ ਵਿੱਚ 14 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ […]
ਪੰਜਾਬ  Breaking News 

ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਦਾ ਐਲਾਨ

ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਦੀ ਰਾਹਤ ਮਿਲੇਗੀ ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਅਤੇ ਕਰਜ਼ੇ ਦੀ ਰਾਸ਼ੀ ‘ਤੇ ਗੌਰ ਕੀਤੇ ਬਿਨਾਂ ਬਾਕੀ ਸਾਰੇ ਦਰਮਿਆਨੇ ਕਿਸਾਨਾਂ […]
ਦੇਸ਼  ਪੰਜਾਬ  Breaking News