Announsed

ਭਾਜਪਾ ਨੇ ਐਲਾਨਿਆ ਰਾਸ਼ਟਰਪਤੀ ਉਮੀਦਵਾਰ ਦਾ ਨਾਂਅ

ਭਾਜਪਾ ਨੇ ਖੇਡਿਆ ਦਲਿਤ ਕਾਰਡ : ਰਾਮਨਾਥ ਕੋਵਿੰਦ ਹੋਣਗੇ ਰਾਸ਼ਟਰਪਤੀ  ਉਮੀਦਵਾਰ ਨਵੀਂ ਦਿੱਲੀ। ਰਾਸ਼ਟਰਪਤੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਭਾਜਪਾ ਪਾਰਲੀਮੈਂਟ ਬੋਰਡ ਦੀ ਕਰੀਬ 45 ਮਿੰਟ ਮੀਟਿੰਗ ਹੋਈ। ਐਨਡੀਏ ਨੇ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕੋਵਿੰਦਰ ਕਾਨਪੁਰ ਦੇ ਰਹਿਣ ਵਾਲੇ ਹਨ। ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ। ਇਸ ਮੌਕੇ […]
ਦੇਸ਼  Breaking News