ਸਾਡੇ ਨਾਲ ਸ਼ਾਮਲ

Follow us

13.1 C
Chandigarh
Sunday, February 8, 2026
More
    Home Breaking News ਲੋਕ ਸਭਾ ਚੋਣਾਂ...

    ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਇੱਕ ਹੋਰ ਆਗੂ ਆਪ ’ਚ ਸ਼ਾਮਲ

    Congress Leader

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਦਲ ਬਦਲੀਆਂ ਦਾ ਸਿਲਸਿਲਾ ਜ਼ੋਰ ਫੜ ਗਿਆ ਹੈ। ਇਸ ਦੇ ਤਹਿਤ ਬਹੁਤ ਸਾਰੀ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਵੱਲ ਨੂੰ ਖਿੱਚੇ ਜਾ ਰਹੇ ਹਨ। ਇਸੇ ਤਹਿਤ ਹੀ ਮਾਨਸਾ ਜ਼ਿਲ੍ਹੇ ਨਾਲ ਸਬੰਧ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਪਿੰਦਰਬੀਰ ਸਿੰਘ ਚਾਹਰ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗੲੈ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਕੀਤੀ। (Congress Leader)

    Also Read : ਹੁਣ ਧੀਆਂ ਨੂੰ ਮਿਲੇਗੀ 3000 ਰੁਪਏ ਮਹੀਨਾ ਪੈਨਸ਼ਨ! ਜਾਣੋ ਕੀ ਹੈ ਸਕੀਮ ਤੇ ਜ਼ਰੂਰੀ ਦਸਤਾਵੇਜ?

    ਮੁੱਖ ਮੰਤਰੀ ਨੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿੱਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ। ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ਆਪ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੂੰ ਭੇਜ ਦਿੱਤਾ ਸੀ। (Congress Leader)

    LEAVE A REPLY

    Please enter your comment!
    Please enter your name here