ਸਾਡੇ ਨਾਲ ਸ਼ਾਮਲ

Follow us

16.7 C
Chandigarh
Saturday, February 21, 2026
More
    Home Breaking News ਪੰਜਾਬ ਚ ਕਰੋਨਾ...

    ਪੰਜਾਬ ਚ ਕਰੋਨਾ ਨਾਲ ਇੱਕ ਹੋਰ ਮੌਤ

    ਪੰਜਾਬ ਚ ਕਰੋਨਾ ਨਾਲ ਇੱਕ ਹੋਰ ਮੌਤ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨਾ ਪਾਜੀਟਿਵ ਰਾਜਪੁਰਾ ਦੀ ਕਰੀਬ 63 ਸਾਲਾ ਮਹਿਲਾ ਕਮਲੇਸ਼ ਰਾਣੀ ਦਾ ਅੱਜ ਦੁਪਹਿਰ ਕਰੀਬ 12.15 ਵਜੇ ਦੇਹਾਂਤ ਹੋ ਗਿਆ। ਰਾਜਪੁਰਾ ਵਿਖੇ ਸਭ ਤੋਂ ਪਹਿਲਾਂ ਇਹ ਔਰਤ ਕਰੋਨਾ ਪਾਜ਼ਿਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਇੱਥੇ ਕਰੋਨਾ ਦੇ ਕਈ ਦਰਜਨ ਕੇਸ ਸਾਹਮਣੇ ਆਏ ਰਾਜਪੁਰਾ ਵਿਖੇ ਹੋਵੇਗਾ ਅੰਤਿਮ ਸੰਸਕਾਰ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here