ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਇੱਕ ਨਜ਼ਰ ਦਿੱਲੀ ਧਰਨੇ ਦੌ...

    ਦਿੱਲੀ ਧਰਨੇ ਦੌਰਾਨ ਦਿਲ ਦਾ ਦੌਰਾਨ ਪੈਣ ਕਾਰਨ ਇੱਕ ਹੋਰ ਕਿਸਾਨ ਦੀ ਮੌਤ

    Farmer Dies

    ਦਿੱਲੀ ਧਰਨੇ ਦੌਰਾਨ ਦਿਲ ਦਾ ਦੌਰਾਨ ਪੈਣ ਕਾਰਨ ਇੱਕ ਹੋਰ ਕਿਸਾਨ ਦੀ ਮੌਤ

    ਮੋਗਾ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨੇ ਦੌਰਾਨ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਰਾਤ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਮੇਵਾ ਸਿੰਘ (45) ਮੋਗਾ ਦੇ ਪਿੰਡ ਖੋਟਿਆ ਦਾ ਰਹਿਣ ਵਾਲਾ ਹੈ।

    Farmer Dies

    ਜਿਵੇਂ ਹੀ ਪਿੰਡ ‘ਚ ਮੇਵਾ ਸਿੰਘ ਦੀ ਮੌਤ ਦੀ ਖਬਰ ਪਹੁੰਚੀ ਤਾਂ ਪੂਰੇ ਪਿੰਡ ‘ਚ ਮਾਤਮ ਛਾ ਗਿਆ। ਮੇਵਾ ਸਿੰਘ ਪਿਛਲੇ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ ‘ਤੇ ਡਟਿਆ ਹੋਟਿਆ ਸੀ। ਪਰਿਵਾਰ ਮੈਂਬਰ ਨੂੰ ਜਿਵੇਂ ਹੀ ਖਬਰ ਉਨ੍ਹਾਂ ਦੇ ਮੌਤ ਦੀ ਖਬਰ ਮਿਲੀ ਉਹ ਤੁਰੰਤ ਦਿੱਲੀ ਰਵਾਨਾ ਹੋ ਗਏ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.