ਨਵੀਂ ਦਿੱਲੀ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਹੁਣ ਸਰਕਾਰੀ ਵਿਭਾਗਾਂ ’ਚ ਕੰਟਰੈਕਟ ਨੌਕਰੀਆਂ ’ਚ ਵੀ ਰਾਖਵਾਂਕਰਨ ਮਿਲੇਗਾ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਇਹ ਜਾਣਕਾਰੀ ਦਿੱਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਰਕਾਰੀ ਵਿਭਾਗਾਂ ’ਚ 45 ਦਿਨ ਜਾਂ ਉਸ ਤੋਂ ਜ਼ਿਆਦਾ ਦੀਆਂ ਅਸਥਾਈ ਨਿਯੁਕਤੀਆਂ ’ਚ ਐੱਸਸੀ, ਐੱਸਟੀ, ਓਬੀਸੀ ਰਾਖਵਾਂਕਰਨ ਦਿੱਤਾ ਜਾਵੇਗਾ। (Reservations)
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਵਿੱਚ ਛੁੱਟੀਆਂ ਹੀ ਛੁੱਟੀਆਂ, ਦੇਖੋ ਪੂਰੀ ਲਿਸਟ…













