Anti Drug Crackdown

Bathinda Police Operation: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਤਿੰਨ ਪਿੰਡਾਂ 'ਚ ਚਲਾਇਆ ਸਰਚ ਆਪ੍ਰੇਸ਼ਨ

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਡੀਆਈਜੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਦੀ ਨਿਗਰਾਨੀ ਹੇਠ ਸਬ-ਡਿਵੀਜ਼ਨ ਭੁੱਚੋ ਦੇ ਤਿੰਨ
ਪੰਜਾਬ  ਸੂਬੇ  ਖਾਸ ਖਬਰ